ਐਂਬੂਲੈਂਸ ਨਾ ਮਿਲਣ ਤੇ ਆਟੋ ਵਿਚ ਲਾਸ਼ ਲੈ ਕੇ ਸ਼ਮਸ਼ਾਨ ਘਾਟ ਪਹੁੰਚੇ ਰਿਸ਼ਤੇਦਾਰ
Published : Apr 29, 2021, 2:53 pm IST
Updated : Apr 29, 2021, 3:30 pm IST
SHARE ARTICLE
Corona Death
Corona Death

ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ ਦਿਨ ਰਿਹਾ ਵੱਧ

 ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਨਾ ਤਾਂ ਕੋਰੋਨਾ ਦਾ ਕਹਿਰ ਰੁਕ ਰਿਹਾ ਹੈ ਤੇ ਨਾ ਹੀ ਕੋਰੋਨਾ ਦੀ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਗਿਰਾਵਟ ਆ ਰਹੀ ਹੈ। ਪ੍ਰਸ਼ਾਸਨ ਦੇ ਅੰਕੜੇ ਜੋ ਵੀ ਹੋਣ  ਪਰ ਸ਼ਮਸ਼ਾਨਘਾਟ ਵਿਚ ਲਾਸ਼ਾਂ ਦੇ ਸਸਕਾਰ ਲਈ ਜਗ੍ਹਾ ਨਹੀਂ ਮਿਲ ਰਹੀ।

Corona deathCorona Death

 ਉਤਰ ਪ੍ਰਦੇਸ਼ ਵਿੱਚ ਵੀ ਕੋਰੋਨਾ ਦੇ ਮਰੀਜ਼ ਨਿਰੰਤਰ ਮਰ ਰਹੇ ਹਨ। ਤਾਜ਼ਾ ਮਾਮਲਾ ਗੋਰਖਪੁਰ ਦਾ ਹੈ ਇੱਥੇ ਸਹਿਜਵਾਨ ਨਿਵਾੜੀ ਨਾਮ ਦਾ ਵਿਅਕਤੀ ਕਈ ਦਿਨਾਂ ਤੋਂ ਬਿਮਾਰ ਸੀ। ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ। ਅਜਿਹੀ ਸਥਿਤੀ ਵਿਚ ਉਹਨਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

corona deathCorona Death

ਜਿਥੇ ਸਿਹਤ ਜਿਆਦਾ ਖਰਾਬ ਹੋਣ ਕਾਰਨ ਉਹਨਾਂ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜਿਥੇ ਉਹਨਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਤੋਂ ਬਾਅਦ ਪਰਿਵਾਰ ਐਂਬੂਲੈਂਸਾਂ ਦਾ ਇੰਤਜ਼ਾਰ ਕਰਦਾ ਰਿਹਾ ਪਰ ਉਨ੍ਹਾਂ ਨੂੰ ਐਂਬੂਲੈਂਸ ਨਹੀਂ ਮਿਲੀ। ਮਜ਼ਬੂਰੀ ਵਿਚ ਪਰਿਵਾਰਕ ਮੈਂਬਰ ਆਟੋ ਵਿਚ ਲਾਸ਼ ਲੈ ਕੇ ਸ਼ਮਸ਼ਾਨਘਾਟ ਪਹੁੰਚੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement