ਮਹਾਰਾਸ਼ਟਰ ਦੇ ਭਿਵੰਡੀ 'ਚ ਡਿੱਗੀ 2 ਮੰਜ਼ਿਲਾ ਇਮਾਰਤ, 10 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

By : GAGANDEEP

Published : Apr 29, 2023, 3:03 pm IST
Updated : Apr 29, 2023, 3:03 pm IST
SHARE ARTICLE
photo
photo

ਢਾਈ ਸਾਲ ਦੇ ਬੱਚੇ ਨੂੰ ਜ਼ਿੰਦਾ ਕੱਢਿਆ ਬਾਹਰ

 

ਮੁੰਬਈ: ਮਹਾਰਾਸ਼ਟਰ ਵਿੱਚ ਇਮਾਰਤ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਿਵੰਡੀ 'ਚ ਦੋ ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਮਾਰਤ 'ਚ 10 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਡਿਜ਼ਾਸਟਰ ਸਮੇਤ ਪੁਲਿਸ ਟੀਮ ਮੌਕੇ 'ਤੇ ਰਵਾਨਾ ਹੋ ਗਈ ਹੈ। ਮਲਬੇ 'ਚੋਂ  ਢਾਈ ਸਾਲ ਦੇ ਬੱਚੇ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement