ਬਿਹਾਰ ’ਚ ਵੱਡੀ ਵਾਰਦਾਤ, ਇਸ ਸੀਨੀਅਰ ਨੇਤਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

By : GAGANDEEP

Published : Apr 29, 2023, 11:40 am IST
Updated : Apr 29, 2023, 11:40 am IST
SHARE ARTICLE
photo
photo

ਪੁਲਿਸ ਨੇ ਹਮਲਾਵਰ ਨੂੰ ਕੀਤਾ ਗ੍ਰਿਫਤਾਰ

 

ਕਟਿਹਾਰ— ਬਿਹਾਰ ਦੇ ਕਟਿਹਾਰ 'ਚ ਜਨਤਾ ਦਲ (ਯੂਨਾਈਟਿਡ) ਦੇ ਕੈਲਾਸ਼ ਮਹਤੋ ਦੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਈਦ ਦੀ ਛੁੱਟੀ ਮਨਾ ਕੇ ਵਾਪਸ ਆਪਣੇ ਕੰਮ 'ਤੇ ਪਰਤ ਰਹੇ ਕਾਮਿਆਂ ਦੀ ਪਲਟੀ ਕਿਸ਼ਤੀ, 11 ਦੀ ਮੌਤ

ਜ਼ਿਕਰਯੋਗ ਹੈ ਕਿ ਵੀਰਵਾਰ ਦੇਰ ਰਾਤ ਕਟਿਹਾਰ ਜ਼ਿਲੇ 'ਚ ਜੇਡੀਯੂ ਨੇਤਾ ਦੀ ਬੇਰਹਿਮੀ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਬੁਰਾੜੀ ਥਾਣਾ ਖੇਤਰ ਦੀ ਹੈ ਜਿੱਥੇ ਜੇਡੀਯੂ ਨੇਤਾ 'ਤੇ ਕਰੀਬ ਚਾਰ ਤੋਂ ਪੰਜ ਰਾਊਂਡ ਫਾਇਰਿੰਗ ਕੀਤੇ ਗਏ।

ਇਹ ਵੀ ਪੜ੍ਹੋ: ਮਹਿਲਾ ਪਹਿਲਵਾਨਾਂ ਦੇ ਹੱਕ 'ਚ ਆਏ ਨਵਜੋਤ ਸਿੱਧੂ, ਕਿਹਾ- ਭਾਰਤੀ ਇਤਿਹਾਸ ਵਿਚ ਕਾਲਾ ਧੱਬਾ ਹੈ  

ਜਾਣਕਾਰੀ ਮੁਤਾਬਕ ਬਾਈਕ 'ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਜਦੋਂ ਤੱਕ ਕਿਸੇ ਨੂੰ ਵੀ ਇਸ ਘਟਨਾ ਬਾਰੇ ਕੁਝ ਸਮਝ ਲੱਗਦੀ, ਉਦੋਂ ਤੱਕ ਹਮਲਾਵਰ ਹਮਲਾ ਕਰ ਕੇ ਭੱਜ ਗਏ। ਘਟਨਾ ਤੋਂ ਬਾਅਦ ਚਸ਼ਮਦੀਦ ਕੈਲਾਸ਼ ਮਹਤੋ ਨੂੰ ਨਜ਼ਦੀਕੀ ਕਮਿਊਨਿਟੀ ਹੈਲਥ ਸੈਂਟਰ ਲੈ ਗਏ ਪਰ ਡਾਕਟਰਾਂ ਨੇ ਇਲਾਜ ਦੌਰਾਨ ਉਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ।

Location: India, Bihar, Katihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement