ਦੋਸਤਾਂ ਨੇ ਹੀ ਕੁੱਟ-ਕੁੱਟ ਕੇ ਮਾਰਿਆ 8ਵੀਂ ਜਮਾਤ ਦਾ ਵਿਦਿਆਰਥੀ

By : GAGANDEEP

Published : Apr 29, 2023, 12:36 pm IST
Updated : Apr 29, 2023, 12:36 pm IST
SHARE ARTICLE
photo
photo

3 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

 

ਨਵੀਂ ਦਿੱਲੀ: ਨਵੀਂ ਦਿੱਲੀ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਬਦਰਪੁਰ ਦੇ ਮੋਲਡਬੰਦ ਇਲਾਕੇ 'ਚ 12 ਸਾਲਾ ਲੜਕੇ ਨੂੰ ਉਸ ਦੇ ਹੀ ਸਹਿਪਾਠੀਆਂ ਨੇ ਮਾਰ ਦਿੱਤਾ ਅਤੇ ਫਿਰ ਉਸ ਦੀ ਲਾਸ਼ ਨਾਲੇ ਕੋਲ ਛੱਡ ਦਿੱਤੀ। ਮ੍ਰਿਤਕ ਬੱਚੇ ਦੀ ਪਛਾਣ ਸੌਰਭ ਵਜੋਂ ਹੋਈ ਹੈ। ਉਹ ਤਾਜਪੁਰ ਪਹਾੜੀ ਦੇ ਇੱਕ ਸਰਕਾਰੀ ਸਕੂਲ ਵਿੱਚ ਅੱਠਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਮਚ ਗਿਆ ਚੀਖ ਚਿਹਾੜਾ 

 ਸੌਰਭ ਦੀ ਮੌਤ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਸੌਰਭ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।  ਪੁਲਿਸ ਨੇ ਇਸ ਮਾਮਲੇ ਵਿੱਚ ਦੋ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਹੈ। 

ਇਹ ਵੀ ਪੜ੍ਹੋ: ਬਿਹਾਰ ’ਚ ਵੱਡੀ ਵਾਰਦਾਤ, ਇਸ ਸੀਨੀਅਰ ਨੇਤਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ 

ਸੌਰਭ ਦੀ ਮਾਂ ਦਰਪਣ ਨੇ ਕਿ ਸੌਰਭ ਵੀਰਵਾਰ ਨੂੰ ਸਕੂਲ ਗਿਆ ਸੀ ਪਰ ਦੇਰ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਉਨ੍ਹਾਂ ਨੂੰ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਦਿੱਤੀ ਗਈ। ਇਸ ਦੇ ਨਾਲ ਹੀ ਮਾਮਲੇ ਦੇ ਇਕ ਚਸ਼ਮਦੀਦ ਮੁਤਾਬਕ ਦੋ ਲੜਕਿਆਂ ਨੇ ਬੱਚੇ ਨੂੰ ਮਾਰ ਕੇ ਉਥੇ ਸੁੱਟ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਫੋਨ ਕਰਕੇ ਮਾਮਲੇ ਦੀ ਸੂਚਨਾ ਦਿੱਤੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement