Amit Shah: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਰਜ਼ੀ ਵੀਡੀਓ ਮਾਮਲੇ 'ਚ FIR ਦਰਜ, ਕਾਰਵਾਈ ਸ਼ੁਰੂ 
Published : Apr 29, 2024, 9:32 am IST
Updated : Apr 29, 2024, 9:32 am IST
SHARE ARTICLE
Amit Shah
Amit Shah

ਦੇਸ਼ ਭਰ 'ਚ ਅਜਿਹੇ ਐਕਸ ਹੈਂਡਲ ਚਲਾਉਣ ਵਾਲੇ ਸਪੈਸ਼ਲ ਸੈੱਲ ਦੇ ਰਾਡਾਰ 'ਤੇ ਹਨ

 

Amit Shah: ਨਵੀਂ ਦਿੱਲੀ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇੱਕ ਮੋਰਫਡ ਵੀਡੀਓ ਪੋਸਟ ਕਰਨ ਵਾਲੇ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਰਿਜ਼ਰਵੇਸ਼ਨ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ਦੀ ਇੱਕ ਮੋਰਫਡ ਵੀਡੀਓ ਦੇ ਪ੍ਰਸਾਰਣ ਦੇ ਸਬੰਧ ਵਿਚ ਐਫਆਈਆਰ ਦਰਜ ਕੀਤੀ ਹੈ। 

ਜਾਣਕਾਰੀ ਮੁਤਾਬਕ ਮੰਤਰਾਲੇ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਦੇਸ਼ ਭਰ 'ਚ ਅਜਿਹੇ ਐਕਸ ਹੈਂਡਲ ਚਲਾਉਣ ਵਾਲੇ ਸਪੈਸ਼ਲ ਸੈੱਲ ਦੇ ਰਾਡਾਰ 'ਤੇ ਹਨ ਅਤੇ ਜਲਦ ਹੀ ਇਸ ਸਬੰਧ 'ਚ ਗ੍ਰਿਫ਼ਤਾਰੀ ਹੋਣ ਦੀ ਸੰਭਾਵਨਾ ਹੈ। ਵੀਡੀਓ ਡਿਲੀਟ ਕਰਨ ਵਾਲੇ ਵੀ ਜਾਂਚ ਏਜੰਸੀਆਂ ਦੇ ਰਾਡਾਰ 'ਤੇ ਹਨ। 

 

(For more Punjabi news apart from FIR registered in fake video case of Home Minister Amit Shah, action started, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement