ਬਿਹਾਰ ਦੇ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਦੀ ਕੋਵਿਡ 19 ਰੀਪੋਰਟ ਆਈ ਪਾਜ਼ੇਟਿਵ
Published : Jun 29, 2020, 9:36 am IST
Updated : Jun 29, 2020, 9:36 am IST
SHARE ARTICLE
Coronavirus
Coronavirus

ਬਿਹਾਰ ਦੇ ਪਿਛੜੇ ਅਤੇ ਜ਼ਿਆਦਾ ਪਿਛੜੇ ਭਲਾਈ ਮੰਤਰੀ ਵਿਨੋਦ ਕੁਮਾਰ ਸਿੰਘ ਅਤੇ ਉਨ੍ਹਾਂ ਦੀ ਪਤਨੀ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ

ਕਟਿਹਾਰ, 28 ਜੂਨ : ਬਿਹਾਰ ਦੇ ਪਿਛੜੇ ਅਤੇ ਜ਼ਿਆਦਾ ਪਿਛੜੇ ਭਲਾਈ ਮੰਤਰੀ ਵਿਨੋਦ ਕੁਮਾਰ ਸਿੰਘ ਅਤੇ ਉਨ੍ਹਾਂ ਦੀ ਪਤਨੀ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਕਟਿਹਾਰ ਜ਼ਿਲ੍ਹਾ ਅਧਿਕਾਰੀ ਕਵਲ ਤਨੁਜ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਐਤਵਾਰ ਨੂੰ ਦਸਿਆ ਕਿ ਦੋਵੇਂ ਪਤੀ ਪਤਨੀ ਨੂੰ ਇਕ ਨਿਜੀ ਹਸਪਤਾਲ 'ਚ ਬਣਾਏ ਇਕਾਂਤਵਾਸ ਵਿਚ ਰਖਿਆ ਗਿਆ ਹੈ।

File PhotoFile Photo

ਬਿਹਾਰ 'ਚ ਕਟਿਹਾਰ ਜ਼ਿਲ੍ਹੇ ਦੇ ਪ੍ਰਾਣਪੁਰ ਵਿਧਾਨ ਸਭਾ ਖੇਤਰ ਦੇ ਵਿਧਾਇਕ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤਾਕਿ ਉਨ੍ਹਾਂ ਦੇ ਨਮੂਨੇ ਦੀ ਵੀ ਜਾਂਚ ਕੀਤੀ ਜਾ ਸਕੇ। ਸਿੰਘ ਮੁੱਖ ਮੰਤਰੀ ਨੀਤੀਸ਼ ਕੁਮਾਰ ਕੈਬਿਨਟ ਦੇ ਪਹਿਲੇ ਅਜਿਹੇ ਮੰਤਰੀ ਹਨ ਜੋ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਏ ਹਨ।  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement