ਐਮ.ਐਮ.ਬੀ.ਬੀ.ਐਸ ਦੀ ਕਲਾਸਾਂ ਸ਼ੁਰੂ ਕਰਨਾ ਵਿਦਿਆਰਥੀਆਂ ਦੀ ਸੁਰੱਖਿਆ ਲਈ ਖ਼ਤਰਾ : ਪ੍ਰਿਯੰਕਾ
Published : Jun 29, 2020, 9:08 am IST
Updated : Jun 29, 2020, 9:08 am IST
SHARE ARTICLE
priyanka Gandhi
priyanka Gandhi

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਐਮਬੀਬੀਐਸ ਦੇ ਵਿਦਿਆਰਥੀਆਂ ਦੀ ਕਲਾਸਾਂ ਸ਼ੁਰੂ ਕਰਨ ਦਾ ਫ਼ੈਸਲਾ ਲੈਣ ਦੇ ਲਈ ਐਤਵਾਰ ਨੂੰ

ਨਵੀਂ ਦਿੱਲੀ, 28 ਜੂਨ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਐਮਬੀਬੀਐਸ ਦੇ ਵਿਦਿਆਰਥੀਆਂ ਦੀ ਕਲਾਸਾਂ ਸ਼ੁਰੂ ਕਰਨ ਦਾ ਫ਼ੈਸਲਾ ਲੈਣ ਦੇ ਲਈ ਐਤਵਾਰ ਨੂੰ ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਖ਼ਤਰੇ ਵਿਚ ਪੈ ਸਕਦੀ ਹੈ। ਕਾਂਗਰਸ ਜਨਰਲ ਸਕੱਤਰ ਨੇ ਟਵੀਟ ਕੀਤਾ, ''ਅਜਿਹੇ ਸਮੇਂ 'ਚ ਜਦੋਂ ਦੇਸ਼ ਭਰ 'ਤੇ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਉਤਰ ਪ੍ਰਦੇਸ਼ ਸਰਕਾਰ ਵਲੋਂ ਐਮਬੀਬੀਐਸ ਦੀ ਕਲਾਸਾਂ ਸ਼ੁਰੂ ਕਰਨ ਦੇ ਫ਼ੈਸਲੇ ਕਾਰਨ ਉਨ੍ਹਾਂ ਦੀ ਸੁਰੱਖਿਆ ਖ਼ਤਰੇ ਵਿਚ ਪੈ ਜਾਏਗੀ। ''

Priyanka GandhiPriyanka Gandhi

ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਸੋਚ ਸਮਝ ਕੇ ਹੀ ਫ਼ੈਸਲਾ ਕਰਨਾ ਚਾਹੀਦਾ। ਪ੍ਰਿਯੰਕਾ ਨੇ ਕਿਹਾ ਕਿ ਵਿਦਿਆਰਥੀ ਕਹਿ ਰਹੇ ਹਨ ਕਿ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ, ਇਸ ਲਈ ਵਿਦਿਆਰਥੀਆਂ ਨੂੰ ਸੁਣਨਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕਦਮ ਚੁੱਕਣਾ ਜ਼ਰੂਰੀ ਹੈ। ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪ੍ਰਵਾਰਾਂ ਦੀ ਚਿੰਤਾਵਾਂ ਨੂੰ ਸਮਝਣ ਦੇ ਬਾਅਦ ਹੀ ਫ਼ੈਸਲਾ ਕੀਤਾ ਜਾਵੇ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement