Delhi News : ਵਜ਼ੀਰਿਸਤਾਨ ਹਮਲੇ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਪਾਕਿ ਫ਼ੌਜ ਦੇ ਬਿਆਨ ਦੀ ਸਖ਼ਤ ਨਿਖੇਧੀ

By : BALJINDERK

Published : Jun 29, 2025, 9:07 pm IST
Updated : Jun 29, 2025, 9:07 pm IST
SHARE ARTICLE
ਵਜ਼ੀਰਿਸਤਾਨ ਹਮਲੇ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਪਾਕਿ ਫ਼ੌਜ ਦੇ ਬਿਆਨ ਦੀ ਸਖ਼ਤ ਨਿਖੇਧੀ
ਵਜ਼ੀਰਿਸਤਾਨ ਹਮਲੇ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਪਾਕਿ ਫ਼ੌਜ ਦੇ ਬਿਆਨ ਦੀ ਸਖ਼ਤ ਨਿਖੇਧੀ

Delhi News : ਸ਼ਨਿਚਰਵਾਰ ਨੂੰ ਹੋਏ ਇਸ ਹਮਲੇ ’ਚ ਘੱਟੋ-ਘੱਟ 13 ਸੁਰੱਖਿਆ ਕਰਮਚਾਰੀ ਮਾਰੇ ਗਏ ਸਨ ਅਤੇ 24 ਜ਼ਖਮੀ ਹੋ ਗਏ

Delhi News in Punjabi : ਭਾਰਤ ਨੇ ਖੈਬਰ ਪਖਤੂਨਖਵਾ ਸੂਬੇ ਦੇ ਵਜ਼ੀਰਿਸਤਾਨ ਇਲਾਕੇ ’ਚ ਹੋਏ ਆਤਮਘਾਤੀ ਹਮਲੇ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰਨ ਲਈ ਪਾਕਿਸਤਾਨ ਦੀ ਨਿੰਦਾ ਕੀਤੀ ਹੈ। ਸ਼ਨਿਚਰਵਾਰ ਨੂੰ ਹੋਏ ਇਸ ਹਮਲੇ ’ਚ ਘੱਟੋ-ਘੱਟ 13 ਸੁਰੱਖਿਆ ਕਰਮਚਾਰੀ ਮਾਰੇ ਗਏ ਸਨ ਅਤੇ 24 ਜ਼ਖਮੀ ਹੋ ਗਏ ਸਨ। ਵਿਦੇਸ਼ ਮੰਤਰਾਲੇ ਨੇ ਸਨਿਚਰਵਾਰ ਰਾਤ ਨੂੰ ਕਿਹਾ, ‘‘ਅਸੀਂ ਪਾਕਿਸਤਾਨੀ ਫੌਜ ਦਾ ਇਕ ਅਧਿਕਾਰਤ ਬਿਆਨ ਵੇਖਿਆ ਹੈ, ਜਿਸ ਵਿਚ 28 ਜੂਨ ਨੂੰ ਵਜ਼ੀਰਿਸਤਾਨ ਵਿਚ ਹੋਏ ਹਮਲੇ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਅਸੀਂ ਇਸ ਬਿਆਨ ਨੂੰ ਰੱਦ ਕਰਦੇ ਹਾਂ। ’’ 

(For more news apart from Strongly condemns Pakistan Army's statement blaming India for Waziristan attack News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement