ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

By : GAGANDEEP

Published : Jul 29, 2023, 5:50 pm IST
Updated : Jul 29, 2023, 5:50 pm IST
SHARE ARTICLE
photo
photo

ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ।

 ਇਹ ਵੀ ਪੜ੍ਹੋ: ਫਿਰੋਜ਼ਪੁਰ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ, ਤਲਾਕਸ਼ੁਦਾ ਔਰਤ ਨਾਲ ਕੀਤਾ ਬਲਾਤਕਾਰ

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

 ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਮਾਂ-ਪੁੱਤ ਦਾ ਇਕੱਠਿਆਂ ਦਾ ਕੀਤਾ ਗਿਆ ਸਸਕਾਰ, ਹਰ ਇਕ ਦੀ ਨਮ ਹੋਈ ਅੱਖ

ਇਥੇ ਇਹ ਦਸਣਯੋਗ ਹੈ ਕਿ   ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement