Delhi News : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਪਰਦਾਇਕ ਸਮੂਹਾਂ ਨਾਲ ਮੀਟਿੰਗ ਕੀਤੀ

By : BALJINDERK

Published : Aug 29, 2025, 7:39 pm IST
Updated : Aug 29, 2025, 7:39 pm IST
SHARE ARTICLE
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਪਰਦਾਇਕ ਸਮੂਹਾਂ ਨਾਲ ਮੀਟਿੰਗ ਕੀਤੀ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਪਰਦਾਇਕ ਸਮੂਹਾਂ ਨਾਲ ਮੀਟਿੰਗ ਕੀਤੀ

Delhi News : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੁਰਬ 'ਤੇ ਮੀਟਿੰਗ ਹੋਈ

Delhi News in Punjabi : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਪਰਦਾਇਕ ਸਮੂਹਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕੀਤੀ ਗਈ ਹੈ। 

ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਚਰਨ ਸਿੰਘ ਗਰੇਵਾਲ ਅਤੇ ਪਟਨਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਸੋਹੀ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਨਾਂਦੇੜ ਸਾਹਿਬ ਤੋਂ ਜਸਵੰਤ ਸਿੰਘ ਬੌਬੀ, ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਸੰਸਦ ਮੈਂਬਰ ਤ੍ਰਿਲੋਚਨ ਸਿੰਘ ਅਤੇ ਰੇਲਵੇ ਅਧਿਕਾਰੀ ਮੌਜੂਦ ਸਨ। ਨਾਂਦੇੜ ਸਾਹਿਬ, ਦਿੱਲੀ ਸਰਕਾਰ ਤੇ ਰਾਜ ਸਭਾ ਮੈਂਬਰ ਸਾਹਨੀ, ਰੇਲਵੇ ਅਧਿਕਾਰੀਆਂ ਨੇ ਵੀ ਮੀਟਿੰਗ ’ਚ ਹਾਜ਼ਰੀ ਲਗਾਈ ਗਈ। 

ਇਸ ਮੀਟਿੰਗ ਵਿੱਚ, ਪੰਜਾਬ ਅਤੇ ਹੋਰ ਰਾਜਾਂ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਥਾਨਾਂ ਲਈ ਰੇਲ ਗੱਡੀਆਂ ਚਲਾਉਣ ਅਤੇ ਰੇਲਵੇ ਸਟੇਸ਼ਨਾਂ ਨੂੰ ਕਿਵੇਂ ਬਿਹਤਰ ਬਣਾਇਆ ਜਾਵੇ, ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੀਆਂ ਸੰਸਥਾਵਾਂ ਦੇ ਲੋਕਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।

 (For more news apart from  Union Minister of State Ravneet Singh Bittu holds meeting with communal groups News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement