ਕੋਲਕਾਤਾ 'ਚ ਇਮਾਰਤ ਡਿੱਗਣ ਨਾਲ ਤਿੰਨ ਸਾਲਾ ਬੱਚੇ ਸਮੇਤ ਔਰਤ ਦੀ ਮੌਤ
Published : Sep 29, 2021, 12:30 pm IST
Updated : Sep 29, 2021, 12:30 pm IST
SHARE ARTICLE
Building collapse in Kolkata
Building collapse in Kolkata

ਔਰਤ ਅਤੇ ਬੱਤੇ ਨੂੰ ਇਮਾਰਤ ਦੇ ਮਲਬੇ ਹੇਠੋਂ ਬਚਾਇਆ ਗਿਆ ਪਰ ਬਾਅਦ 'ਚ ਉਨ੍ਹਾਂ ਨੇ ਦਮ ਤੋੜ ਦਿੱਤਾ

 

ਪੱਛਮੀ ਬੰਗਾਲ:  ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ ਅੱਜ ਇਕ ਇਮਾਰਤ ਢਹਿ ਢੇਰੀ ਹੋ ਗਈ। ਇਮਾਰਤ ਦੇ ਮਲਬੇ ਹੇਠਾਂ ਆਉਣ ਕਾਰਨ ਤਿੰਨ ਸਾਲਾ ਬੱਚੇ ਸਮੇਤ ਇਕ ਔਰਤ ਦੀ ਮੌਤ ਹੋ ਗਈ। ਉਨ੍ਹਾਂ ਨੂੰ ਇਮਾਰਤ ਦੇ ਮਲਬੇ ਹੇਠੋਂ ਬਚਾਇਆ ਗਿਆ ਪਰ ਬਾਅਦ ਵਿਚ ਉਨ੍ਹਾਂ ਨੇ ਦਮ ਤੋੜ ਦਿੱਤਾ।

 ਹੋਰ ਵੀ ਪੜ੍ਹੋ:  ਅਰਵਿੰਦ ਕੇਜਰੀਵਾਲ ਨੇ ਲਾਂਚ ਕੀਤਾ 'ਦੇਸ਼ਭਗਤੀ ਪਾਠਕ੍ਰਮ'

Building collapse in KolkataBuilding collapse in Kolkata

 

 ਹੋਰ ਵੀ ਪੜ੍ਹੋ: ਅਸਤੀਫੇ ਮਗਰੋਂ ਨਵਜੋਤ ਸਿੱਧੂ ਦਾ ਬਿਆਨ, ‘ਹੱਕ-ਸੱਚ ਦੀ ਲੜਾਈ ਆਖ਼ਰੀ ਸਾਹ ਤੱਕ ਲੜਾਂਗਾ’ 

Building collapse in KolkataBuilding collapse in Kolkata

 ਹੋਰ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਦੂਜੀ ਕੈਬਨਿਟ ਮੀਟਿੰਗ ਜਾਰੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement