ਕੀ ਪੰਜਾਬ ਵਿਚ ਬਹਾਲ ਹੋਈਆਂ ਰੇਲਵੇ ਸੇਵਾਵਾਂ? ਰੇਲਵੇ ਨੇ ਕੀਤਾ ਸਪੱਸ਼ਟ
Published : Oct 29, 2020, 1:20 pm IST
Updated : Oct 29, 2020, 1:20 pm IST
SHARE ARTICLE
Mal Train
Mal Train

ਕਰਮਚਾਰੀਆਂ ਦੀ  ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਸੀ ਬੰਦ

ਨਵੀਂ ਦਿੱਲੀ: ਰੇਲਵੇ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਪੰਜਾਬ ਵਿੱਚ ਰੇਲ ਗੱਡੀਆਂ ਨਹੀਂ ਚੱਲ ਰਹੀਆਂ ਹਨ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ।

MAL TRAINMAL TRAIN

ਉੱਤਰੀ ਰੇਲਵੇ ਦੇ ਇਕ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਰਾਜ ਵਿਚ ਰੇਲ ਸੇਵਾਵਾਂ ਮੁੜ ਬਹਾਲ ਹੋਣ ਦੀਆਂ ਕਿਆਸ ਅਰਾਈਆਂ ਦੇ ਵਿਚਕਾਰ ਰੇਲ ਸੇਵਾਵਾਂ ਬਹਾਲ ਨਹੀਂ ਕੀਤੀਆਂ ਗਈਆਂ। 

MAL TRAINMAL TRAIN

ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਕਿਹਾ, "ਪੰਜਾਬ ਵਿਚ ਰੇਲਵੇ ਸੇਵਾਵਾਂ ਮੁੜ ਚਾਲੂ ਕਰਨ ਦੀਆਂ ਕੁਝ ਅਖ਼ਬਾਰਾਂ ਵਿਚ ਖ਼ਬਰਾਂ ਆਈਆਂ ਹਨ।"ਇਕ ਵਾਰ ਫਿਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਗਲਤ ਖ਼ਬਰ ਹੈ ਅਤੇ ਇਸ ਵੇਲੇ ਇਥੇ ਕੋਈ ਰੇਲ ਗੱਡੀਆਂ ਨਹੀਂ ਚੱਲ ਰਹੀਆਂ ਹਨ।

”ਕੁਮਾਰ ਨੇ ਦੱਸਿਆ ਕਿ ਇਹ ਅਖਬਾਰ 22 ਅਕਤੂਬਰ ਨੂੰ ਜਾਰੀ ਉੱਤਰੀ ਰੇਲਵੇ ਪ੍ਰੈਸ ਬਿਆਨ ਦਾ ਹਵਾਲਾ ਦੇ ਰਹੇ ਹਨ, ਜਦੋਂ ਮਾਲ ਰੇਲ ਗੱਡੀ ਇਕ ਦਿਨ ਲਈ ਸ਼ੁਰੂ ਕੀਤੀ ਗਈ ਸੀ ਪਰ ਰੇਲ ਨੂੰ ਸੰਭਾਲਣ ਵਾਲੇ ਕਰਮਚਾਰੀਆਂ ਦੀ  ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਬੰਦ ਕੀਤਾ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement