3 ਦਸੰਬਰ ਦੀ ਥਾਂ 1 ਦਸੰਬਰ ਨੂੰ ਹੋਵੇਗੀ ਕੇਂਦਰ ਸਰਕਾਰ ਨਾਲ ਮੀਟਿੰਗ 
Published : Nov 29, 2020, 1:38 pm IST
Updated : Nov 29, 2020, 1:38 pm IST
SHARE ARTICLE
Farmer
Farmer

ਕਿਸਾਨਾਂ ਨੇ ਕਿਹਾ ਕਿ ਜੇ ਹਰ ਵਾਰ ਦੀ ਤਰ੍ਹਾਂ ਮੀਟਿੰਗ ਵਿਚ ਵੱਡੇ ਮੰਤਰੀ ਸ਼ਾਮਲ ਨਾ ਹੋਏ ਤਾਂ ਉਹ ਮੀਟਿੰਗ ਦਾ ਬਾਈਕਾਟ ਕਰਨਗੇ

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਸੀ ਪਰ ਹੁਣ ਇਹ ਮੀਟਿੰਗ 3 ਦੀ ਬਜਾਏ 1 ਦਸੰਬਰ ਨੂੰ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਕਿਸਾਨਾਂ ਦੀ ਝੋਲੀ ਇਹ ਵੀ ਅਪੀਲ ਪਾਈ ਸੀ ਕਿ ਕਿਸਾਨ ਹਰ ਰੋਜ਼ ਬੁਰਾੜੀ ਵਿਖੇ ਆ ਕੇ ਸਾਂਤਮਈ ਪ੍ਰਦਰਸ਼ਨ ਕਰ ਲਿਆ ਕਰਨ ਪਰ ਕਿਸਾਨਾਂ ਵੱਲੋਂ ਇਹ ਅਪੀਲ ਠੁਕਰਾ ਦਿੱਤੀ ਗਈ। ਕਿਸਾਨਾਂ ਦਾ ਮੀਟਿੰਗ ਬਾਰੇ ਕਹਿਣਾ ਕਿ ਜੇ ਹਰ ਵਾਰ ਦੀ ਤਰ੍ਹਾਂ ਮੀਟਿੰਗ ਵਿਚ ਵੱਡੇ ਮੰਤਰੀ ਸ਼ਾਮਲ ਨਾ ਹੋਏ ਤਾਂ ਉਹ ਮੀਟਿੰਗ ਦਾ ਬਾਈਕਾਟ ਕਰਨਗੇ ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement