ਲੋਕ ਸਭਾ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ, ਰਾਜ ਸਭ 'ਚ ਵੀ ਪੇਸ਼ ਕੀਤਾ ਬਿੱਲ
Published : Nov 29, 2021, 12:22 pm IST
Updated : Nov 29, 2021, 12:59 pm IST
SHARE ARTICLE
Narendra Tomar
Narendra Tomar

ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸੀ ਬਿੱਲ ਪੇਸ਼

 

ਨਵੀਂ ਦਿੱਲੀ - ਸੰਸਦ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਵਿਰੋਧੀਆਂ ਦਾ ਹੰਗਾਮਾ ਫਿਰ ਸ਼ੁਰੂ ਹੋ ਚੁੱਕਾ ਹੈ। ਇਸੇ ਵਿਚਕਾਰ ਖੇਤੀਬਾੜੀ ਮੰਤਰੀ ਤੋਮਰ ਨੇ ਲੋਕ ਸਭਾ ਵਿਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪੇਸ਼ ਕੀਤਾ ਅਤੇ ਹੰਗਾਮੇ ਵਿਚਕਾਰ ਹੀ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਹੋ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਰਾਜ ਸਭ ਵਿਚ ਵੀ ਪੇਸ਼ ਕਰ ਦਿੱਤਾ ਗਿਆ ਹੈ ਪਰ ਦੋਨੋਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਹੋ ਗਈ ਹੈ। ਹੁਣ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਹੋਵੇਗੀ ਤੇ ਰਾਜ ਸਬਾ ਵਿਚ ਬਿੱਲ ਪਾਸ ਹੋਵੇਗਾ। 

  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement