ਹਿਮਾਚਲ ਪ੍ਰਦੇਸ਼ ਦੇ ਸਾਬਕਾ CM ਸ਼ਾਂਤਾ ਕੁਮਾਰ ਦੀ ਪਤਨੀ ਦਾ ਕੋਰੋਨਾ ਨਾਲ ਦੇਹਾਂਤ
Published : Dec 29, 2020, 9:36 am IST
Updated : Dec 29, 2020, 9:36 am IST
SHARE ARTICLE
 Shanta Kumar's wife
Shanta Kumar's wife

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਉਸ ਦੇ ਪਰਿਵਾਰ ਦੇ ਪੰਜ ਮੈਂਬਰ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਤੋਂ ਸੰਕਰਮਿਤ ਪਾਏ ਗਏ ਸਨ। ਇ

ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਾਜਾ ਦਾ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਨ੍ਹਾਂ ਦੀ ਪਤਨੀ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸੈਲਜਾ ਨੂੰ ਕੋਰੋਨਾ ਤੋਂ ਬਾਅਦ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੇ ਅੱਜ ਸਵੇਰੇ 4 ਵਜੇ ਅੰਤਿਮ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਾਲਮਪੁਰ ਦੀ ਸ਼ੋਕ ਲਹਿਰ ਹੈ। 

Shanta Kumar

ਉਨ੍ਹਾਂ ਨੂੰ ਚਾਰ ਦਿਨ ਪਹਿਲਾਂ ਕੋਰੋਨਾ ਹੋ ਗਿਆ ਸੀ। ਸੰਤੋਸ਼ ਸ਼ੈਲਾਜਾ ਨੇ ਮੰਗਲਵਾਰ ਸਵੇਰੇ ਆਖਰੀ ਸਾਹ ਲਿਆ। ਉਹ 75 ਸਾਲ ਦੇ ਸਨ। ਇਸ ਦੇ ਨਾਲ ਹੀ ਸੀਐਮ ਜੈਰਾਮ ਠਾਕੁਰ ਨੇ ਮੌਤ ‘ਤੇ ਸੋਗ ਜ਼ਾਹਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਉਸ ਦੇ ਪਰਿਵਾਰ ਦੇ ਪੰਜ ਮੈਂਬਰ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਤੋਂ ਸੰਕਰਮਿਤ ਪਾਏ ਗਏ ਸਨ।

ਇਸ ਤੋਂ ਪਹਿਲਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇੱਕ ਫੇਸਬੁੱਕ ਪੋਸਟ 'ਤੇ ਚਿੰਤਾ ਜ਼ਾਹਰ ਕਰਦਿਆਂ  ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement