Hafiz Saeed: ਭਾਰਤ ਨੇ ਪਾਕਿਸਤਾਨ ਨੂੰ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦੀ ਹਵਾਲਗੀ ਲਈ ਕਿਹਾ
Published : Dec 29, 2023, 5:50 pm IST
Updated : Dec 29, 2023, 5:51 pm IST
SHARE ARTICLE
India asks Pakistan to hand over 26/11 terror attack mastermind Hafiz Saeed
India asks Pakistan to hand over 26/11 terror attack mastermind Hafiz Saeed

ਬਾਗਚੀ ਨੇ ਅਪਣੀ ਹਫਤਾਵਾਰੀ ਮੀਡੀਆ ਬ੍ਰੀਫਿੰਗ ਵਿਚ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਹਵਾਲਗੀ ਦੀ ਬੇਨਤੀ ਹਾਲ ਹੀ ਵਿਚ ਭੇਜੀ ਗਈ ਸੀ

Hafiz Saeed:  ਭਾਰਤ ਨੇ ਪਾਕਿਸਤਾਨ ਨੂੰ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦੀ ਹਵਾਲਗੀ ਕਰਨ ਲਈ ਕਿਹਾ ਹੈ, ਜੋ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਸਮੇਤ ਕਈ ਮਾਮਲਿਆਂ ’ਚ ਲੋੜੀਂਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਕੁੱਝ ਦਸਤਾਵੇਜ਼ਾਂ ਦੇ ਨਾਲ ਅਤਿਵਾਦੀ ਦੀ ਹਵਾਲਗੀ ਦੀ ਬੇਨਤੀ ਹਾਲ ਹੀ ਵਿਚ ਇਸਲਾਮਾਬਾਦ ਨੂੰ ਭੇਜੀ ਗਈ ਸੀ। 

ਬਾਗਚੀ ਨੇ ਅਪਣੀ ਹਫਤਾਵਾਰੀ ਮੀਡੀਆ ਬ੍ਰੀਫਿੰਗ ਵਿਚ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਹਵਾਲਗੀ ਦੀ ਬੇਨਤੀ ਹਾਲ ਹੀ ਵਿਚ ਭੇਜੀ ਗਈ ਸੀ। ਸਈਦ ਨੂੰ ਸੰਯੁਕਤ ਰਾਸ਼ਟਰ ਨੇ ਅਤਿਵਾਦੀ ਐਲਾਨਿਆ ਗਿਆ ਹੈ। 

(For more news apart from Hafiz Saeed, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement