Madhya Pradesh Accident News: ਮੱਧ ਪ੍ਰਦੇਸ਼ ਵਿਚ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ
Published : Jan 30, 2026, 12:39 pm IST
Updated : Jan 30, 2026, 12:39 pm IST
SHARE ARTICLE
Madhya Pradesh Accident News
Madhya Pradesh Accident News

Madhya Pradesh Accident News: ਤੇਜ਼ ਰਫ਼ਤਾਰ ਟਰੱਕ ਦੇ ਕਾਰ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

 Madhya Pradesh Accident News: ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਦੌਰਾਨ ਇੱਕ ਸੜਕ ਹਾਦਸਾ ਵਾਪਰਿਆ। ਭਿੰਡ ਰੋਡ ਹਾਈਵੇਅ 'ਤੇ ਬੰਟੂ ਢਾਬੇ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਵੈਗਨਆਰ ਕਾਰ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਸਨ। ਇਹ ਸਾਰੇ ਭਿੰਡ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਵੇਰੇ 8 ਵਜੇ ਦੇ ਕਰੀਬ, ਜਦੋਂ ਉਨ੍ਹਾਂ ਦੀ ਕਾਰ ਬੰਟੂ ਢਾਬੇ ਦੇ ਨੇੜੇ ਪਹੁੰਚੀ, ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟਰੱਕ ਦਿੱਤਾ। 

ਪੁਲਿਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਸੌਰਭ ਸ਼ਰਮਾ ਵਾਸੀ ਮਹਿਗਾਂਵ , ਜੋਤੀ ਯਾਦਵ, ਭੂਰੇ ਪ੍ਰਜਾਪਤੀ ਅਤੇ ਉਮਾ ਰਾਠੌਰ ਪਤਨੀ ਰਾਮ ਰਾਠੌਰ ਵਾਸੀ ਭਿੰਡ ਵਜੋਂ ਹੋਈ ਹੈ।
 

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement