ਰਾਮ ਨਾਥ ਕੋਵਿੰਦ ਦੀ ਦਿੱਲੀ ਦੇ ਏਮਜ਼ ਹਸਪਤਾਲ 'ਚ ਸਫਲਤਾਪੂਰਵਕ ਹੋਈ ਬਾਈਪਾਸ ਸਰਜਰੀ
Published : Mar 30, 2021, 5:55 pm IST
Updated : Mar 30, 2021, 6:10 pm IST
SHARE ARTICLE
Rajnath singh
Rajnath singh

ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਤੰਦਰੁਸਤੀ ਅਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

ਨਵੀਂ ਦਿੱਲੀ:ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਬਾਈਪਾਸ ਸਰਜਰੀ ਸਫਲਤਾਪੂਰਵਕ ਹੋਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਫਲ ਆਪ੍ਰੇਸ਼ਨ ਲਈ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦਾ ਹਾਂ। ਅਸੀਂ ਰਾਸ਼ਟਰਪਤੀ ਦੀ ਸਿਹਤ ਬਾਰੇ ਜਾਣਨ ਲਈ ਏਮਜ਼ ਦੇ ਡਾਇਰੈਕਟਰ ਨਾਲ ਵੀ ਗੱਲ ਕੀਤੀ ਹੈ। ਇਸ ਦੇ ਨਾਲ,ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਤੰਦਰੁਸਤੀ ਅਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

photophoto

ਦੋ ਦਿਨ ਪਹਿਲਾਂ,27 ਮਾਰਚ ਨੂੰ ਰਾਸ਼ਟਰਪਤੀ ਭਵਨ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਜਦੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਤਾਂ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ। ਉਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ ਹੈ।

Ram nath kovind Ram nath kovindਦੱਸ ਦੇਈਏ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ,ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਜਾਂਚ ਵਿਚ ਪਾਇਆ ਗਿਆ ਕਿ ਉਹ ਬਾਈਪਾਸ ਸਰਜਰੀ ਕਰਾਉਣਗੇ। ਏਮਜ਼ ਦੇ ਡਾਕਟਰਾਂ ਦੀ ਟੀਮ ਉਸਦੀ ਸਿਹਤ ਦਾ ਪੂਰਾ ਖਿਆਲ ਰੱਖ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement