ਦਿੱਲੀ ਦੇ ਉਪ ਰਾਜਪਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ
Published : Apr 30, 2021, 3:30 pm IST
Updated : Apr 30, 2021, 3:32 pm IST
SHARE ARTICLE
Delhi Lieutenant Governor Anil Baijal tests positive for COVID 19
Delhi Lieutenant Governor Anil Baijal tests positive for COVID 19

ਘਰ ਵਿਚ ਹੀ ਏਕਾਂਤਵਾਸ ਹੋਏ ਅਨਿਲ ਬੈਜਲ

ਨਵੀਂ ਦਿੱਲ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਇਹ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਹਨਾਂ ਦੱਸਿਆ ਕਿ ਉਹਨਾਂ ਨੇ ਅਪਣੇ ਆਪ ਨੂੰ ਘਰ ਵਿਚ ਹੀ ਏਕਾਂਤਵਾਸ ਕਰ ਲਿਆ ਹੈ।

Tweet

ਅਨਿਲ ਬੈਜਲ ਨੇ ਟਵੀਟ ਕੀਤਾ, ‘ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਮੈਨੂੰ ਮਾਮੂਲੀ ਲੱਛਣ ਹਨ। ਮੈਂ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ ਤੇ ਜੋ ਲੋਕ ਵੀ ਪਿਛਲੇ ਦਿਨੀਂ ਮੇਰੇ ਸੰਪਰਕ ਵਿਚ ਆਏ ਸੀ, ਉਹਨਾਂ ਸਾਰਿਆਂ ਦਾ ਟੈਸਟ ਹੋ ਚੁੱਕਾ ਹੈ। ਮੈਂ ਦਿੱਲੀ ਦੇ ਕੰਮ ਅਤੇ ਹਾਲਾਤਾਂ ਦੀ ਨਿਗਰਾਨੀ ਘਰ ਤੋਂ ਹੀ ਕਰਦਾ ਰਹਾਂਗਾ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement