Delhi News : ਕੇਂਦਰ ਸਰਕਾਰ ਨੇ ਸ਼ਿਲਾਂਗ ਤੇ ਸਿਲਚਰ ਹਾਈਵੇਅ ਦੇ ਨਿਰਮਾਣ ਨੂੰ ਦਿੱਤੀ ਮਨਜ਼ੂਰੀ

By : BALJINDERK

Published : Apr 30, 2025, 5:03 pm IST
Updated : Apr 30, 2025, 5:03 pm IST
SHARE ARTICLE
 ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ

Delhi News : ਇਹ ਕੋਰੀਡੋਰ 25,000 ਕਰੋੜ ਰੁਪਏ ਦੀ ਲਾਗਤ ਨਾਲ ਗ੍ਰੀਨਫੀਲਡ ਅਲਾਈਨਮੈਂਟ 'ਤੇ ਬਣਾਇਆ ਜਾਵੇਗਾ

Delhi News in Punjabi : ਕੇਂਦਰੀ ਕੈਬਨਿਟ ਦੇ ਫੈਸਲਿਆਂ 'ਤੇ ਬੋਲਦੇ ਹੋਏ, ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਕਿਹਾ ਕਿ , "ਕੇਂਦਰੀ ਕੈਬਨਿਟ ਨੇ ਸ਼ਿਲਾਂਗ ਤੋਂ ਸਿਲਚਰ ਤੱਕ 22,864 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਬਣਨ ਵਾਲੇ ਇੱਕ ਹਾਈ-ਸਪੀਡ ਕੋਰੀਡੋਰ ਹਾਈਵੇਅ ਨੂੰ ਮਨਜ਼ੂਰੀ ਦੇ ਦਿੱਤੀ ਹੈ।" ਇਹ ਹਾਈ-ਸਪੀਡ ਕੋਰੀਡੋਰ ਹਾਈਵੇਅ 160 ਕਿਲੋਮੀਟਰ ਲੰਬਾ ਹੋਵੇਗਾ। ਇਸ ਨਿਰਮਾਣ ਨਾਲ ਸ਼ਿਲਾਂਗ, ਸਿਲਚਰ, ਅਸਾਮ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਤ੍ਰਿਪੁਰਾ ਅਤੇ ਪੂਰਬੀ ਜੈਂਤੀਆ ਪਹਾੜੀਆਂ ਨੂੰ ਲਾਭ ਹੋਵੇਗਾ। ਇਹ ਕੋਰੀਡੋਰ 22,864 ਕਰੋੜ ਰੁਪਏ ਦੀ ਲਾਗਤ ਨਾਲ ਗ੍ਰੀਨਫੀਲਡ ਅਲਾਈਨਮੈਂਟ 'ਤੇ ਬਣਾਇਆ ਜਾਵੇਗਾ। ਇਸ ਸਬੰਧੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਜਾਣਕਾਰੀ ਦਿੱਤੀ ਹੈ। 

 (For more news apart from  Central Government approves construction Shillong-Silchar highway News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement