ਮੁੱਖ ਸਕੱਤਰ ਜੰਜੂਆ ਨੇ ਸੇਵਾਮੁਕਤੀ ਤੋਂ ਪਹਿਲਾਂ 8 ਅਧਿਕਾਰੀਆਂ ਦੇ ਕੀਤੇ ਤਬਾਦਲੇ

By : GAGANDEEP

Published : Jun 30, 2023, 5:14 pm IST
Updated : Jun 30, 2023, 5:14 pm IST
SHARE ARTICLE
photo
photo

ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵਿਭਾਗ ਵਿਚ ਵੱਖ-ਵੱਖ ਅਸਾਮੀਆਂ ’ਤੇ ਸੇਵਾ ਨਿਭਾਅ ਰਹੇ ਕਈ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ।

 

ਮੁਹਾਲੀ: ਸ਼ੁੱਕਰਵਾਰ ਨੂੰ ਮੁੱਖ ਸਕੱਤਰ ਵੀਕੇ ਜੰਜੂਆ ਦੀ ਸੇਵਾਮੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁੜ 7 ਆਈਏਐਸ ਅਤੇ 1 ਪੀਸੀਐਸ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ। ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵਿਭਾਗ ਵਿਚ ਵੱਖ-ਵੱਖ ਅਸਾਮੀਆਂ ’ਤੇ ਸੇਵਾ ਨਿਭਾਅ ਰਹੇ ਕਈ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ।

photo
photo

photo
photo

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement