Telangana Factory Explosion News: ਤੇਲੰਗਾਨਾ 'ਚ ਇਕ ਕੈਮੀਕਲ ਫ਼ੈਕਟਰੀ ਵਿਚ ਧਮਾਕਾ, 10 ਕਾਮਿਆਂ ਦੀ ਹੋਈ ਮੌਤ
Published : Jun 30, 2025, 12:05 pm IST
Updated : Jun 30, 2025, 12:37 pm IST
SHARE ARTICLE
 Telangana Chemical Factory  Explosion news in punjabi
Telangana Chemical Factory Explosion news in punjabi

Telangana Factory Explosion News: ਧਮਾਕੇ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

 Telangana Chemical Factory  Explosion news in punjabi : ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਕੈਮੀਕਲ ਫ਼ੈਕਟਰੀ ਦੇ ਰਿਐਕਟਰ ਵਿੱਚ ਧਮਾਕੇ ਵਿੱਚ 10 ਮਜ਼ਦੂਰਾਂ ਦੀ ਮੌਤ ਹੋ ਗਈ। 15 ਤੋਂ 20 ਲੋਕ ਜ਼ਖ਼ਮੀ ਹੋ ਗਏ।

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਅਜੇ ਵੀ ਕਈ ਲੋਕਾਂ ਦੇ ਅੰਦਰ ਫਸੇ ਹੋਣ ਦੀ ਖ਼ਬਰ ਹੈ। ਇਹ ਹਾਦਸਾ ਸਵੇਰੇ 7 ਵਜੇ ਪਾਸੁਮਿਲਾਰਾਮ ਵਿੱਚ ਸਥਿਤ ਸਿਗਾਚੀ ਕੈਮੀਕਲ ਇੰਡਸਟਰੀ ਵਿੱਚ ਵਾਪਰਿਆ। ਧਮਾਕੇ ਤੋਂ ਬਾਅਦ, ਮਜ਼ਦੂਰ ਫ਼ੈਕਟਰੀ ਵਿੱਚੋਂ ਬਾਹਰ ਭੱਜਦੇ ਹੋਏ ਦੇਖੇ ਗਏ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

(For more news apart from “ Telangana Chemical Factory  Explosion news in punjabi ,” stay tuned to Rozana Spokesman.)

Location: India, Telangana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement