ਕਰਨਾਟਕ 'ਚ ਨਹਿਰ 'ਚ ਕਾਰ ਡਿੱਗਣ ਕਾਰਨ ਚਾਰ ਲੋਕਾਂ ਦੀ ਹੋਈ ਮੌਤ

By : GAGANDEEP

Published : Jul 30, 2023, 12:29 pm IST
Updated : Jul 30, 2023, 12:29 pm IST
SHARE ARTICLE
photo
photo

ਮ੍ਰਿਤਕ ਅਪਣੇ ਘਰ 'ਚ ਕਰਵਾਏ ਜਾ ਰਹੇ ਸਮਾਗਮ ਲਈ ਮਹਿਮਾਨਾਂ ਨੂੰ ਦੇਣ ਗਏ ਸਨ ਸੱਦਾ

 

ਮੰਡਿਆ : ਕਰਨਾਟਕ ਦੇ ਮੰਡਿਆ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮੰਡਿਆ 'ਚ ਗਮਨਹੱਲੀ ਨੇੜੇ ਵਿਸ਼ਵੇਸ਼ਵਰਯਾ ਨਹਿਰ 'ਚ ਇਕ ਕਾਰ ਡਿੱਗਣ ਕਾਰਨ ਇਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਵਿੱਤਰ ਕੁਰਾਨ ਕਹਿੰਦਾ ਹੈ ਕਿ ਪਤਨੀ ਅਤੇ ਬੱਚਿਆਂ ਦੀ ਦੇਖਭਾਲ ਕਰਨਾ ਪਤੀ ਦਾ ਫਰਜ਼ ਹੈ: ਕਰਨਾਟਕ ਹਾਈ ਕੋਰਟ

ਇਹ ਚਾਰੇ ਲੋਕ ਆਪਣੇ ਘਰ ਕਰਵਾਏ ਜਾ ਰਹੇ ਸਮਾਗਮ ਲਈ ਮਹਿਮਾਨਾਂ ਨੂੰ ਸੱਦਾ ਦੇ ਕੇ ਵਾਪਸ ਪਰਤ ਰਹੇ ਸਨ। ਮਾਂਡਿਆ ਦੇ ਐਸਪੀ ਐਨ ਯਤੀਸ਼ ਨੇ ਕਿਹਾ ਕਿ ਅਰਕੇਰੇ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਘਰ ਬੈਠੇ ਕਰ ਸਕਦੇ ਹੋ ਬਲਾਕ 

Location: India, Karnataka, Mandya

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement