ਦੇਵ ਦੀਵਾਲੀ ਤੇ ਸਜੀ ਕਾਸ਼ੀ,ਘਾਟਾਂ 'ਤੇ ਹੋ ਰਹੀ ਪੇਂਟਿੰਗ ਤੇ ਫੁੱਲਾਂ ਨਾਲ ਸਜਾਵਟ,ਵੇਖੋ ਤਸਵੀਰਾਂ
Published : Nov 30, 2020, 2:43 pm IST
Updated : Nov 30, 2020, 3:14 pm IST
SHARE ARTICLE
kashi
kashi

ਘਾਟ 'ਤੇ ਸਜਾਏ ਮੱਟਿਆਂ 'ਤੇ ਕਾਰੀਗਰ ਪੇਂਟਿੰਗ ਕਰ ਰਿਹਾ ਨਜ਼ਰ ਆ ਰਿਹਾ ਹੈ।

ਨਵੀ ਦਿੱਲੀ-  ਅੱਜ ਉੱਤਰ ਪ੍ਰਦੇਸ਼ ਸਰਕਾਰ ਵਾਰਾਣਸੀ ਵਿੱਚ ਦੇਵ ਦੀਵਾਲੀ ਦਾ ਵਿਸ਼ਾਲ ਉਤਸਵ ਕਰਨ ਦੀ ਤਿਆਰੀ ਵਿੱਚ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਆਪਣੇ ਸੰਸਦੀ ਖੇਤਰ ਵਾਰਾਣਸੀ ਦਾ ਦੌਰਾ ਕਰਨ ਪਹੁੰਚੇ ਹਨ।

pm

ਪੀਐਮ ਮੋਦੀ ਦੇਵ ਦੀਵਾਲੀ ਦੇ ਪ੍ਰੋਗਰਾਮ ਵਿੱਚ ਵੀ ਹਿੱਸਾ ਲੈਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਲਗਭਗ ਪੂਰੀ ਤਿਆਰੀ ਕਰ ਲਈ ਹੈ। 

varnasi

ਘਾਟਾਂ ਨੂੰ ਸੁੰਦਰ ਰੰਗਾਂ ਨਾਲ ਪੇਂਟਿੰਗ ਤੇ ਰੰਗੋਲੀ ਨਾਲ ਸਜਾਇਆ ਜਾ ਰਿਹਾ ਹੈ। 

kashi

ਦੇਵ ਦੀਵਾਲੀ ਮੌਕੇ ਕਾਸ਼ੀ ਦੇ ਘਾਟ ਸਜਾਏ ਜਾ ਰਹੇ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਆਪਣੇ ਸੰਸਦੀ ਖੇਤਰ ਵਿੱਚ ਆ ਰਹੇ ਹਨ। 

Narendra Modi

ਘਾਟ 'ਤੇ ਸਜਾਏ ਮੱਟਿਆਂ 'ਤੇ ਕਾਰੀਗਰ ਪੇਂਟਿੰਗ  ਕਰ ਰਿਹਾ ਨਜ਼ਰ ਆ ਰਿਹਾ ਹੈ। 

kashi

ਗੰਗਾ ਘਾਟ 'ਤੇ ਪ੍ਰਧਾਨ ਮੰਤਰੀ ਮੋਦੀ ਦੇਰ ਸ਼ਾਮ ਨੂੰ ਦੀਵੇ ਜਗਾਉਣ ਦੇ ਨਾਲ-ਨਾਲ ਦੀਪਦਾਨ ਵੀ ਕਰਨਗੇ।   

kashi
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement