ਪ੍ਰਕਾਸ਼ ਪੁਰਬ ਮੌਕੇ ਰਾਮਨਾਥ ਕੋਵਿੰਦ ਵਲੋਂ ਪੀ. ਬੀ. ਜੀ. ਰੈਜੀਮੈਂਟਲ ਗੁਰਦੁਆਰੇ ਦਾ ਉਦਘਾਟਨ
Published : Nov 30, 2020, 3:46 pm IST
Updated : Nov 30, 2020, 3:46 pm IST
SHARE ARTICLE
Ramnath Kovind
Ramnath Kovind

ਇਸ ਮੌਕੇ ਰਾਸ਼ਟਰਪਤੀ ਵਲੋਂ ਗੁਰਦੁਆਰਾ ਸਾਹਿਬ 'ਚ ਮੱਥਾ ਵੀ ਟੇਕਿਆ ਗਿਆ

ਨਵੀਂ ਦਿੱਲੀ- ਅੱਜ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਗੁਰਪੁਰਵ ਹੈ। ਇਸ ਮੌਕੇ ਹਰ ਸਾਲ ਦੇਸ਼ ਦੇ ਗੁਰਦੁਆਰਿਆਂ ‘ਚ ਸੰਗਤਾਂ ਦਾ ਮੇਲਾ ਲੱਗਿਆ ਹੈ। ਪਰ ਇਸ ਵਾਰ ਹਰਿਆਣਾ-ਪੰਜਾਬ ਸਣੇ ਕਈ ਹੋਰ ਸੂਬਿਆਂ ਦਾ ਕਿਸਾਨ ਕੇਂਦਰ ਸਰਕਾਰ ਖਿਲਾਫ ਆਪਣੇ ਹੱਕਾਂ ਦੀ ਜੰਗ ਛੇੜੀ ਬੈਠਾ ਹੈ।

president

ਇਸ ਮੌਕੇ ਅੱਜ ਰਾਮਨਾਥ ਕੋਵਿੰਦ ਵਲੋਂ ਰਾਸ਼ਟਰਪਤੀ ਭਵਨ 'ਚ ਪੁਨਰ ਨਿਰਮਿਤ ਪੀ. ਬੀ. ਜੀ. ਰੈਜੀਮੈਂਟਲ ਗੁਰਦੁਆਰੇ ਦਾ ਉਦਘਾਟਨ ਕੀਤਾ ਗਿਆ।

kovid

ਇਸ ਮੌਕੇ ਰਾਸ਼ਟਰਪਤੀ ਵਲੋਂ ਗੁਰਦੁਆਰਾ ਸਾਹਿਬ 'ਚ ਮੱਥਾ ਵੀ ਟੇਕਿਆ ਗਿਆ।

kovind

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement