Attack on Arvind Kejriwal News : ਸਾਬਕਾ CM ਅਰਵਿੰਦ ਕੇਜਰੀਵਾਲ 'ਤੇ ਹੋਇਆ ਹਮਲਾ, ਸੁਰੱਖਿਆ ਮੁਲਾਜ਼ਮਾਂ ਨੇ ਮੁਲਜ਼ਮ ਨੂੰ ਕੀਤਾ ਕਾਬੂ

By : BALJINDERK

Published : Nov 30, 2024, 6:51 pm IST
Updated : Nov 30, 2024, 6:51 pm IST
SHARE ARTICLE
Attack on Arvind Kejriwal
Attack on Arvind Kejriwal

Attack on Arvind Kejriwal News : ਕੇਜਰੀਵਾਲ 'ਤੇ Liquid ਸੁੱਟਣ ਦੀ ਕੀਤੀ ਗਈ ਕੋਸ਼ਿਸ਼, ਗ੍ਰੇਟਰ ਕੈਲਾਸ਼ 'ਚ ਪੈਦਲ ਯਾਤਰਾ ਦੌਰਾਨ ਵਾਪਰੀ ਘਟਨਾ

Attack on Arvind Kejriwal News in punjbai  : ਇੱਕ ਵਿਅਕਤੀ ਨੇ ਕੇਜਰੀਵਾਲ 'ਤੇ ਕੋਈ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਸੁਰੱਖਿਆ ਕਰਮੀਆਂ ਨੇ ਤੁਰੰਤ ਹਰਕਤ ਵਿੱਚ ਆ ਕੇ ਵਿਅਕਤੀ ਨੂੰ ਫੜ ਲਿਆ। ਹਾਲਾਂਕਿ ਇਸ ਘਟਨਾ 'ਚ ਕੇਜਰੀਵਾਲ ਨੂੰ ਕੋਈ ਸੱਟ ਨਹੀਂ ਲੱਗੀ।

ਅਰਵਿੰਦ ਕੇਜਰੀਵਾਲ 'ਤੇ ਹਮਲਾ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਹਮਲਾ ਹੋਇਆ ਹੈ। ਸ਼ਨੀਵਾਰ ਨੂੰ ਗ੍ਰੇਟਰ ਕੈਲਾਸ਼ ਇਲਾਕੇ 'ਚ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਕ ਵਿਅਕਤੀ ਨੇ ਉਨ੍ਹਾਂ 'ਤੇ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਹਰਕਤ 'ਚ ਆ ਕੇ ਵਿਅਕਤੀ ਨੂੰ ਫੜ ਲਿਆ। ਹਾਲਾਂਕਿ ਇਸ ਘਟਨਾ 'ਚ ਕੇਜਰੀਵਾਲ ਨੂੰ ਕੋਈ ਸੱਟ ਨਹੀਂ ਲੱਗੀ।

ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਕੇਜਰੀਵਾਲ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਜਨਸੰਪਰਕ ਕਰ ਰਹੇ ਹਨ। ਵੀਡੀਓ ਫੁਟੇਜ ਤੋਂ ਪਤਾ ਚੱਲਦਾ ਹੈ ਕਿ ਸੁਰੱਖਿਆ ਕਰਮੀਆਂ ਨੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਹੈ।  ਇਸ ਘਟਨਾ ਦੇ ਪੂਰੇ ਵੇਰਵੇ ਆਉਣੇ ਬਾਕੀ ਹਨ।

(For more news apart from Former Chief Minister Arvind Kejriwal was attacked, accused was arrested by security personnel News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement