BJP ਦਾ ਰੋਸ ਪ੍ਰਦਰਸ਼ਨ ਕਿਸਾਨਾਂ ਵਿਰੁੱਧ ਸਾਜਿਸ਼, ਗੁਰਨਾਮ ਸਿੰਘ ਚੜੂਨੀ ਦੀ ਕਿਸਾਨਾਂ ਨੂੰ ਵੱਡੀ ਅਪੀਲ
Published : Mar 31, 2021, 3:13 pm IST
Updated : Mar 31, 2021, 3:13 pm IST
SHARE ARTICLE
Gurnam Singh Chadhuni
Gurnam Singh Chadhuni

ਕਿਹਾ-ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇ ਭਾਜਪਾ ਦਾ ਵਿਰੋਧ

ਸਿੰਘੂ ਬਾਰਡਰ: ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਕਈ ਥਾਵਾਂ ’ਤੇ ਭਾਜਪਾ ਆਗੂਆਂ ਦਾ ਘਿਰਾਓ ਵੀ ਕੀਤਾ ਗਿਆ ਹੈ ਪਰ ਹੁਣ ਭਾਜਪਾ ਵੱਲੋਂ ਵੀ ਕਿਸਾਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਮੇਤ ਹੋਰ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵਿਚ ਪਾਸ ਹੋਏ ਮਤੇ ਬਾਰੇ ਦੱਸਦਿਆਂ ਆਖਿਆ ਕਿ ਹਰਿਆਣਾ ਵਿਚ ਭਾਜਪਾ ਦੇ ਰੋਸ ਪ੍ਰਦਰਸ਼ਨ ਦਾ ਕਿਸਾਨਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ।

farmerfarmer

ਕਿਸਾਨ ਆਗੂਆਂ ਨੇ ਭਾਜਪਾ ਦੇ ਰੋਸ ਪ੍ਰਦਰਸ਼ਨ ਨੂੰ ਕਿਸਾਨਾਂ ਵਿਰੁੱਧ ਇਕ ਸਾਜਿਸ਼ ਕਰਾਰ ਦਿੱਤਾ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਪੰਜਾਬ ਦੇ ਮਲੋਟ ਵਿਚ ਇਕ ਭਾਜਪਾ ਵਿਧਾਇਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਸ਼ਾਂਤਮਈ ਪ੍ਰਦਰਸ਼ਨ ਦਾ ਫ਼ੈਸਲਾ ਕੀਤਾ ਗਿਆ ਹੈ।

farmerfarmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement