CBSC 12 ਕਲਾਸ ਦੀਆਂ ਪ੍ਰੀਖਿਆਵਾਂ: ਸੁਪਰੀਮ ਕੋਰਟ ਵਿਚ ਅੱਜ ਲਿਆ ਜਾ ਸਕਦਾ ਹੈ ਫੈਸਲਾ
Published : May 7, 2021, 9:30 am IST
Updated : May 31, 2021, 10:11 am IST
SHARE ARTICLE
CBSC Class 12 Exams
CBSC Class 12 Exams

 ਬੋਰਡ ਨੇ ਕੇਂਦਰ ਸਰਕਾਰ ਨੂੰ ਪ੍ਰੀਖਿਆਵਾਂ ਕਰਵਾਉਣ ਲਈ 2 ਉਪਾਅ ਵੀ ਸੁਝਾਏ ਹਨ

ਨਵੀਂ ਦਿੱਲੀ: ​ਦੇਸ਼ ਵਿੱਚ ਕੋਰੋਨਾ ਸੰਕਰਮਣ ਕਾਰਨ ਮੁਲਤਵੀ ਹੋਈਆਂ 12 ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆਵਾਂ ਤੇ ਅੱਜ ਫੈਸਲਾ ਆਉਣਾ ਸੰਭਵ ਹੈ। ਸੁਪਰੀਮ ਕੋਰਟ ਵਿਚ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ, ਜਿਸ 'ਤੇ ਅੱਜ ਫੈਸਲਾ ਲਿਆ ਜਾ ਸਕਦਾ ਹੈ।

ExaminationExam

FICCI ਨੇ ਕੇਂਦਰ ਤੋਂ ਇਮਤਿਹਾਨ ਰੱਦ ਕਰਨ ਦੀ ਮੰਗ ਕੀਤੀ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਸੀਬੀਐਸਈ ਅਤੇ ਆਈਸੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

sikh girl examination Examination

ਕੋਰੋਨਾ ਮਹਾਂਮਾਰੀ ਦੇ ਕਾਰਨ, ਬੋਰਡ ਨੇ ਇਸ ਸਾਲ ਦੀ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸਨ। ਬੋਰਡ ਨੇ ਕੇਂਦਰ ਸਰਕਾਰ ਨੂੰ ਪ੍ਰੀਖਿਆਵਾਂ ਕਰਵਾਉਣ ਲਈ 2 ਉਪਾਅ ਵੀ ਸੁਝਾਏ ਹਨ, ਜਿਸ ‘ਤੇ ਵਿਚਾਰ ਕਰਨ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ 01 ਜੂਨ ਨੂੰ ਕੋਈ ਫੈਸਲਾ ਦੇ ਸਕਦੇ ਹਨ। ਪਰ ਇਹ ਸੰਭਵ ਹੈ ਕਿ ਇਸ ਮੁੱਦੇ 'ਤੇ ਫੈਸਲਾ ਸੁਪਰੀਮ ਕੋਰਟ ਵਿਚ ਪਹਿਲਾਂ ਹੀ ਦਿੱਤਾ ਜਾ ਸਕਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement