Haryana News: ਗੁਰੂਗ੍ਰਾਮ 'ਚ ਕਾਂਵੜੀਆਂ ਨੂੰ ਟਰੱਕ ਨੇ ਕੁਚਲਿਆ: ਇਕ ਦੀ ਮੌਤ, 2 ਜ਼ਖਮੀ
Published : Jul 31, 2024, 10:28 am IST
Updated : Jul 31, 2024, 10:28 am IST
SHARE ARTICLE
Cows were crushed by a truck in Gurugram: 1 dead, 2 injured
Cows were crushed by a truck in Gurugram: 1 dead, 2 injured

Haryana News: ਗੁੱਸੇ 'ਚ ਆਏ ਲੋਕਾਂ ਨੇ ਦਿੱਲੀ-ਜੈਪੁਰ ਹਾਈਵੇਅ ਨੂੰ ਕਰ ਦਿੱਤਾ ਜਾਮ

 

Haryana News: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਕਾਵੜੀਏ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਰਾਮਪੁਰ ਫਲਾਈਓਵਰ 'ਤੇ ਵਾਪਰਿਆ। ਇਸ ਤੋਂ ਬਾਅਦ ਗੁੱਸੇ 'ਚ ਆਏ ਕਾਂਵੜੀਆਂ ਨੇ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰ ਦਿੱਤਾ।

ਮ੍ਰਿਤਕ ਦੀ ਪਛਾਣ ਹੇਮੰਤ ਮੀਨਾ ਵਾਸੀ ਕੋਟਪੁਤਲੀ, ਰਾਜਸਥਾਨ ਵਜੋਂ ਹੋਈ ਹੈ। ਇੱਕ ਕਾਂਵੜੀਏ ਦੀਆਂ ਦੋਵੇਂ ਲੱਤਾਂ ਵਿੱਚ ਫਰੈਕਚਰ ਹੋ ਗਿਆ ਹੈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ। ਕਾਂਵੜੀਆਂ ਨੇ ਮ੍ਰਿਤਕ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਕਰੀਬ ਢਾਈ ਘੰਟੇ ਬਾਅਦ ਪੁਲਿਸ ਮੁਲਾਜ਼ਮਾਂ ਨੇ ਕਾਂਵੜੀਆਂ ਨੂੰ ਸਮਝਾ ਕੇ ਜਾਮ ਸ਼ਾਂਤ ਕਰਵਾਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement