ਕੈਪਟਨ ਵਲੋਂ ਦਿਲੀ ਵਿਖੇ ਰਾਜਨਾਥ ਨਾਲ ਮੁਲਾਕਾਤ
Published : Aug 31, 2018, 4:23 pm IST
Updated : Aug 31, 2018, 4:23 pm IST
SHARE ARTICLE
 Captain meets Rajnath at Delhi
Captain meets Rajnath at Delhi

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਨਵੀਂ ਦਿੱਲੀ ਵਿਖੇ ਮਿਲ ਕੇ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ।

 Captain meets Rajnath at DelhiCaptain meets Rajnath at Delhiਮੁੱਖ ਮੰਤਰੀ ਨੇ ਇਸ ਮੀਟਿੰਗ ਨੂੰ 'ਬਹੁਤ ਜ਼ਿਆਦਾ ਸੰਤੁਸ਼ਟੀਜਨਕ' ਦੱਸਿਆ ਅਤੇ ਉਮੀਦ ਪ੍ਰਗਟ ਕੀਤੀ ਕਿ ਕੇਂਦਰ ਪੰਜਾਬ ਦੀ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਸੂਬਾ ਸਰਕਾਰ ਦੀਆਂ ਚਿੰਤਾਵਾਂ ਪ੍ਰਤੀ ਤਵੱਜੋ ਦੇਵੇਗਾ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement