ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਕੱਢਿਆ ਗੁੱਸਾ, ਨੋਟਬੰਦੀ ਅਤੇ ਰਾਫੇਲ ਡੀਲ ਨੂੰ ਦੱਸਿਆ ਘਪਲਾ
Published : Aug 31, 2018, 6:46 pm IST
Updated : Aug 31, 2018, 6:46 pm IST
SHARE ARTICLE
Rahul Gandhi
Rahul Gandhi

ਨੋਟਬੰਦੀ ਅਤੇ ਰਾਫੇਲ ਡੀਲ ਤੇ ਹਮਲਾ ਬੋਲਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਰਾਹੁਲ ਗਾਂਧੀ ਨੇ ਨੋਟਬੰਦੀ ਦੇ ਬਾਅਦ ...

ਨਵੀਂ ਦਿੱਲੀ :- ਨੋਟਬੰਦੀ ਅਤੇ ਰਾਫੇਲ ਡੀਲ ਤੇ ਹਮਲਾ ਬੋਲਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਰਾਹੁਲ ਗਾਂਧੀ ਨੇ ਨੋਟਬੰਦੀ  ਦੇ ਬਾਅਦ ਆਰਬੀਆਈ ਦੁਆਰਾ ਜਾਰੀ ਅੰਕੜਿਆਂ ਦਾ ਹਵਾਲਾ ਦੇ ਕੇ ਕਿਹਾ ਕਿ ਨੋਟਬੰਦੀ ਜਾਣ ਬੂੱਝ ਕੇ ਗਰੀਬਾਂ ਦੇ ਪੈਰ ਵਿਚ ਮਾਰੀ ਗਈ ਕੁਲਹਾੜੀ ਸੀ। ਰਾਹੁਲ ਨੇ ਕਿਹਾ ਕਿ ਪੀਐਮ ਨੇ ਆਪਣੇ 15 - 20 ਉਦਯੋਗਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਣ ਲਈ ਦੇਸ਼ ਦੇ ਜਵਾਨਾਂ, ਔਰਤਾਂ, ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ।

ਇਸ ਤੋਂ ਇਲਾਵਾ ਰਾਹੁਲ ਨੇ ਕਿਹਾ ਕਿ ਰਾਫੇਲ ਡੀਲ `ਤੇ ਜੇਟਲੀ ਉਨ੍ਹਾਂ ਨੂੰ ਸਵਾਲ ਪੁੱਛ ਰਹੇ ਹਨ ਜਦੋਂ ਕਿ ਸੰਯੁਕਤ ਸੰਸਦੀ ਕਮੇਟੀ ਬਣਾਉਣ `ਤੇ ਚੁਪ ਹਨ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੇਸ਼ ਜਾਨਣਾ ਚਾਹੁੰਦਾ ਹੈ ਕਿ ਮੋਦੀ ਅਤੇ ਅੰਬਾਨੀ ਵਿਚ ਕੀ ਡੀਲ ਹੋਈ। ਇਸ ਦੇ ਨਾਲ ਹੀ ਰਾਹੁਲ ਨੇ ਮੋਦੀ ਸਰਕਾਰ 'ਤੇ ਵਿਅੰਗ ਕਰਦੇ ਹੋਏ ਕਿਹਾ ਕਿ ਯੂਪੀਏ  ਦੇ ਸਮੇਂ ਐਨਪੀਏ ਢਾਈ ਲੱਖ ਕਰੋੜ ਰੁਪਏ ਸੀ ਅਤੇ ਅੱਜ 12 ਲੱਖ ਕਰੋੜ ਹੈ ,  ਕਿਉਕਿ ਮੋਦੀ ਨੇ ਆਪਣੇ ਦੋਸਤਾਂ ਦੀ ਰੱਖਿਆ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement