ਕਰਨਾਲ 'ਚ ਵਾਪਰਿਆ ਵੱਡਾ ਹਾਦਸਾ, ਕਬੱਡੀ ਖਿਡਾਰੀ ਦੀ ਹੋਈ ਮੌਤ
Published : Oct 31, 2020, 6:20 pm IST
Updated : Oct 31, 2020, 6:25 pm IST
SHARE ARTICLE
accident
accident

ਰਵੀ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ ਇਸ ਦੌਰਾਨ ਸੈਕਟਰ 4 ਨੇੜੇ ਇੱਕ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ।

ਕਰਨਾਲ: ਦੇਸ਼ 'ਚ ਸੜਕ ਹਾਦਸੇ ਰੋਜ਼ਾਨਾ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਕਰਨਾਲ ਦੇ ਸੈਕਟਰ 4 ਦੇ ਕੋਲ ਇੱਕ ਹਾਦਸੇ ਦੌਰਾਨ ਕਬੱਡੀ ਖਿਡਾਰੀ ਰਵੀ ਦੀ ਮੌਤ ਹੋ ਗਈ। ਦੱਸ ਦੇਈਏ ਕਿ ਰਵੀ ਪਾਨੀਪਤ ਦੇ ਸੀਕ ਪਾਤਰੀ ਪਿੰਡ ਦਾ ਵਾਸੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਵੀ ਕਰਨਾਲ ਆਪਣੇ ਰਿਸ਼ਤੇਦਾਰਾਂ ਦੇ ਘਰ ਆਇਆ ਹੋਇਆ ਸੀ। 

ਰਵੀ ਸਟੇਟ ਲੈਵਲ ਤੱਕ ਕਬੱਡੀ ਖੇਡ ਚੁੱਕਿਆ ਸੀ। ਦਰਅਸਲ, ਰਵੀ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ ਇਸ ਦੌਰਾਨ ਸੈਕਟਰ 4 ਨੇੜੇ ਇੱਕ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ।ਇਸ ਦੌਰਾਨ ਰਵੀ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਰਵੀ ਨੂੰ ਟੱਕਰ ਮਾਰ ਗੱਡੀ ਵਾਲਾ ਮੌਕੇ ਤੋਂ ਫਰਾਰ ਹੋ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement