ਮਹਾਰਾਸ਼ਟਰ ’ਚ ਵਾਪਰਿਆ ਵੱਡਾ ਹਾਦਸਾ, ਪੁਰਾਣੀ ਇਮਾਰਤ ਡਿੱਗਣ ਨਾਲ 5 ਮਜ਼ਦੂਰਾਂ ਦੀ ਮੌਤ
Published : Oct 31, 2022, 11:11 am IST
Updated : Oct 31, 2022, 11:11 am IST
SHARE ARTICLE
A big accident happened in Maharashtra
A big accident happened in Maharashtra

ਨਿਗਮ ਨੇ ਇਸ ਸਾਲ ਜੁਲਾਈ ਵਿੱਚ ਇਮਾਰਤ ਨੂੰ ਢਾਹੁਣ ਲਈ ਨੋਟਿਸ ਜਾਰੀ ਕੀਤਾ ਸੀ ਕਿਉਂਕਿ ਇਹ ਪੁਰਾਣੀ ਅਤੇ ਖਸਤਾ ਹੋ ਗਈ ਸੀ।

 


ਨਾਗਪੁਰ: ਮਹਾਰਾਸ਼ਟਰ ਦੇ ਅਮਰਾਵਤੀ ਸ਼ਹਿਰ ’ਚ ਐਤਵਾਰ ਦੀ ਦੁਪਹਿਰ 2 ਵਜੇ ਇੱਕ ਦਰਦਨਾਕ ਹਾਦਸਾ ਵਾਪਰਿਆ। 2 ਮੰਜ਼ਿਲਾ ਇਮਾਰਤ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ ਹੋ ਗਈ ਤੇ 2 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। 

ਅਮਰਾਵਤੀ ਪੁਲਿਸ ਦੇ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਪ੍ਰਭਾਤ ਚੌਕ ਇਲਾਕੇ ਵਿੱਚ ਸਥਿਤ ਉਕਤ ਪੁਰਾਣੀ ਇਮਾਰਤ ਢਹਿ ਗਈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਮਾਰਤ ਡਿੱਗਣ ਤੋਂ ਬਾਅਦ ਬਚਾਅ ਟੀਮ ਵੱਲੋਂ ਮਲਬੇ ਹੇਠ ਦੱਬੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਮਰਾਵਤੀ ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਨਿਗਮ ਨੇ ਇਸ ਸਾਲ ਜੁਲਾਈ ਵਿੱਚ ਇਮਾਰਤ ਨੂੰ ਢਾਹੁਣ ਲਈ ਨੋਟਿਸ ਜਾਰੀ ਕੀਤਾ ਸੀ ਕਿਉਂਕਿ ਇਹ ਪੁਰਾਣੀ ਅਤੇ ਖਸਤਾ ਹੋ ਗਈ ਸੀ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement