ਭਗਤ ਸਿੰਘ ਦੀ ਨਕਲ ਕਰ ਰਹੇ 12 ਸਾਲਾ ਲੜਕੇ ਦੀ ਫ਼ਾਂਸੀ ਲੱਗਣ ਨਾਲ ਮੌਤ
Published : Oct 31, 2022, 1:34 pm IST
Updated : Oct 31, 2022, 1:34 pm IST
SHARE ARTICLE
Boy dies at home rehearsing Bhagat Singh's hanging scene
Boy dies at home rehearsing Bhagat Singh's hanging scene

ਸ਼ਹੀਦ ਭਗਤ ਸਿੰਘ ਬਾਰੇ ਨਾਟਕ ਦੀ ਕਰਦਾ ਸੀ ਰਿਹਰਸਲ

 

ਚਿਤਰਦੁਰਗ - ਕਰਨਾਟਕ ਦੇ ਇੱਕ ਸਕੂਲ 'ਚ ਭਗਤ ਸਿੰਘ 'ਤੇ ਆਯੋਜਿਤ ਇੱਕ ਪ੍ਰੋਗਰਾਮ ਲਈ ਭਗਤ ਸਿੰਘ ਨੂੰ ਫ਼ਾਂਸੀ ਦਿੱਤੇ ਜਾਣ ਦੇ ਦ੍ਰਿਸ਼ ਦੀ ਘਰ 'ਚ ਨਕਲ ਕਰਨ ਦੌਰਾਨ ਇੱਕ 12 ਸਾਲਾਂ ਦੇ ਲੜਕੇ ਦੀ ਅਚਾਨਕ ਮੌਤ ਹੋ ਗਈ। ਪੁਲਿਸ ਦੇ ਦੱਸਣ ਮੁਤਾਬਿਕ ਇਹ ਘਟਨਾ ਸ਼ਨੀਵਾਰ ਰਾਤ ਦੀ ਹੈ, ਜਿੱਥੇ ਸੰਜੇ ਗੌੜਾ (12) ਖੇਡ-ਖੇਡ 'ਚ ਆਪਣੀ ਜਾਨ ਗੁਆ ​​ਬੈਠਾ।

ਪੁਲਿਸ ਨੇ ਦੱਸਿਆ ਕਿ ਐਸ.ਐਲ.ਵੀ ਸਕੂਲ ਦੀ ਸੱਤਵੀਂ ਜਮਾਤ ਦੇ ਵਿਦਿਆਰਥੀ ਗੌੜਾ ਨੂੰ ਇੱਕ ਨਾਟਕ ਵਿੱਚ ਅਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੀ ਭੂਮਿਕਾ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਘਰ 'ਚ ਪਰਿਵਾਰਕ ਮੈਂਬਰਾਂ ਦੀ ਗ਼ੈਰ-ਮੌਜੂਦਗੀ 'ਚ ਨਾਟਕ ਦੀ ਰਿਹਰਸਲ ਕਰਦੇ ਸਮੇਂ ਬੱਚੇ ਦੀ ਅਚਾਨਕ ਮੌਤ ਹੋ ਗਈ।

Location: India, Karnataka

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement