ਦੇਸ਼ ਭਰ 'ਚ ਮਨਾਈ ਗਈ ਬਕਰੀਦ
Published : Sep 2, 2017, 10:28 pm IST
Updated : Sep 2, 2017, 4:58 pm IST
SHARE ARTICLE


ਨਵੀਂ ਦਿੱਲੀ, 2 ਸਤੰਬਰ : ਦੇਸ਼ ਭਰ ਵਿਚ ਈਦ ਉਲ ਜ਼ੂਹਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਜਾਮਾ ਮਸਜਿਦ ਵਿਚ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਮਾਨਾਂ ਨੇ ਇਕ ਦੂਜੇ ਨੂੰ ਗਲ ਨਾਲ ਲਾ ਕੇ ਈਦ ਦੀ ਮੁਬਾਰਕਵਾਦ ਦਿਤੀ। ਦੇਸ਼ ਭਰ ਦੀਆਂ ਮਸਜਿਦਾਂ ਵਿਚ ਨਮਾਜ਼ ਅਦਾ ਕੀਤੀ ਗਈ। ਇਕ ਦੂਜੇ ਨੂੰ ਵਧਾਈਆਂ ਦਿੰਦਿਆਂ ਮੁਸਲਮਾਨਾਂ ਨੇ ਕਿਹਾ ਕਿ ਇਹ ਤਿਉਹਾਰ ਕੁਰਬਾਨੀ ਦਾ ਤਿਉਹਾਰ ਹੈ ਜਿਹੜਾ ਸਾਨੂੰ ਅਪਣਾ ਸੱਭ ਕੁੱਝ ਦੂਜਿਆਂ ਲਈ ਤਿਆਗਣ ਦੀ ਪ੍ਰੇਰਣਾ ਦਿੰਦਾ ਹੈ।     (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement