BJP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, PM ਮੋਦੀ ਸਮੇਤ ਇਹ ਦਿੱਗਜ ਪੰਜਾਬ 'ਚ ਕਰਨਗੇ ਪ੍ਰਚਾਰ
Published : Feb 3, 2022, 6:06 pm IST
Updated : Feb 3, 2022, 7:04 pm IST
SHARE ARTICLE
Photo
Photo

ਹੇਮਾ ਮਾਲਿਨੀ ਅਤੇ ਸੰਸਦ ਮੈਂਬਰ ਸੰਨੀ ਦਿਓਲ ਦਾ ਨਾਮ ਵੀ ਲਿਸਟ 'ਚ ਸ਼ਾਮਲ

 

ਚੰਡੀਗੜ੍ਹ:  ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਪ੍ਰਚਾਰ ਲਈ ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਲਈ ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰੀ ਮੰਤਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਸਮੇਤ ਕਈ ਦਿੱਗਜ਼ ਪ੍ਰਚਾਰ ਕਰਨਗੇ। 

 

PHOTO
PHOTO

ਇਨ੍ਹਾਂ ਤੋਂ ਇਲਾਵਾ ਲਿਸਟ ਵਿੱਚ ਰਾਜਨਾਥ ਸਿੰਘ, ਨਿਤਿਨ ਗਡਕਰੀ, ਅਸ਼ਵਨੀ ਸ਼ਰਮਾ, ਪੀਊਸ਼ ਗੋਇਲ, ਸਮ੍ਰਿਤੀ ਇਰਾਨੀ, ਗਜੇਂਦਰ ਸਿੰਘ ਸ਼ੇਖਾਵਤ, ਹਰਦੀਪ ਸਿੰਘ ਪੁਰੀ, ਸੌਦਾਂ ਸਿੰਘ, ਜੈ ਰਾਮ ਠਾਕੁਰ, ਮਨੋਹਰ ਲਾਲ ਖੱਟਰ, ਅਨੁਰਾਗ ਠਾਕੁਰ, ਮੀਨਾਕਸ਼ੀ ਲੇਖੀ ਦੁਸ਼ਯੰਤ ਕੁਮਾਰ ਗੌਤਮ, ਮਨੋਜ ਤਿਵਾੜੀ, ਹੰਸ ਰਾਜ ਹੰਸ, ਵਿਨੋਦ ਚੱਢਾ, ਨਰਿੰਦਰ ਸਿੰਘ ਰੈਣਾ, ਤਰੁਣ ਚੁੱਘ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਸ਼ਵੇਤ ਮਲਿਕ, ਸੰਨੀ ਦਿਓਲ, ਹਰਜੀਤ ਸਿੰਘ ਗਰੇਵਾ, ਪੀ.ਐੱਸ. ਗਿੱਲ (ਰਿਟਾ. ਡੀਜੀਪੀ), ਐੱਸ.ਐੱਸ. ਵਿਰਕ (ਰਿਟਾ. ਡੀ.ਜੀ.ਪੀ.) ਤੇ ਨਿਧੜਕ ਸਿੰਘ ਬਰਾੜ ਦੇ ਨਾਂ ਸ਼ਾਮਲ ਹਨ।

Sunny Deol Sunny Deol

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement