ਸਾਬਕਾ ਵਿਧਾਇਕ ਸਮੇਤ ਇਨ੍ਹਾਂ ਅਕਾਲੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

By : KOMALJEET

Published : Jan 5, 2023, 1:45 pm IST
Updated : Jan 5, 2023, 1:45 pm IST
SHARE ARTICLE
Akali leaders joins BJP
Akali leaders joins BJP

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਸਵਾਗਤ

ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ਬਲੇਰ ਭਾਜਪਾ 'ਚ ਸ਼ਾਮਲ
ਮੋਹਾਲੀ :
ਪੰਜਾਬ ਦੀ ਬਾਦਲ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ਬਲੇਰ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।  ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਜੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement