ਗੁਜਰਾਤ ਚੋਣਾਂ ਤੋਂ ਪਹਿਲਾਂ ਹਿਮਾਂਸ਼ੂ ਵਿਆਸ ਭਾਜਪਾ 'ਚ ਹੋਏ ਸ਼ਾਮਲ
Published : Nov 5, 2022, 3:49 pm IST
Updated : Nov 5, 2022, 3:49 pm IST
SHARE ARTICLE
Himanshu Vyas joined BJP before the Gujarat elections
Himanshu Vyas joined BJP before the Gujarat elections

ਅੱਜ ਹੀ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਕੱਤਰ ਅਹੁਦੇ ਤੋਂ ਦਿੱਤਾ ਸੀ ਅਸਤੀਫ਼ਾ 

ਗੁਜਰਾਤ : ਸੂਬੇ ਵਿਚ ਚੋਣਾਂ ਨਜ਼ਦੀਕ ਆ ਗਈਆਂ ਹਨ ਅਤੇ ਇਸ ਦੇ ਚਲਦੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਈ ਪਾਰਟੀਆਂ ਦੇ ਵੱਡੇ ਆਗੂ ਦਲ ਬਦਲੀ ਕਰ ਰਹੇ ਹਨ। ਇਸ ਤਰ੍ਹਾਂ ਹੀ ਗੁਜਰਾਤ ਤੋਂ ਕਾਂਗਰਸ ਪਾਰਟੀ ਦੇ ਸਕੱਤਰ ਹਿਮਾਂਸ਼ੂ ਵਿਆਸ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

 ਦੱਸ ਦੇਈਏ ਕਿ ਕੁਝ ਘੰਟੇ ਪਹਿਲਾਂ ਹੀ ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜਿਆ ਸੀ।  ਜਿਸ ਵਿਚ ਉਨ੍ਹਾਂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਜ਼ਿਕਰ ਕੀਤਾ ਸੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement