ਨਿਸ਼ਾਂਤ ਬਣਨਗੇ ਬਿਹਾਰ ਦੇ ਉਪ ਮੁੱਖ ਮੰਤਰੀ : ਨਿਤੀਸ਼ ਦੇ ਕਰੀਬੀ ਦਾ ਦਾਅਵਾ
Published : Mar 7, 2026, 10:16 pm IST
Updated : Mar 7, 2026, 10:16 pm IST
SHARE ARTICLE
ਨੀਤਿਸ਼ ਕੁਮਾਰ ਪੁੱਤਰ ਨਿਸ਼ਾਂਤ ਨਾਲ।
ਨੀਤਿਸ਼ ਕੁਮਾਰ ਪੁੱਤਰ ਨਿਸ਼ਾਂਤ ਨਾਲ।

ਮੁੱਖ ਮੰਤਰੀ ਦੇ ਨਿਵਾਸ 'ਤੇ ਹੋਈ ਵਿਧਾਇਕ ਮੰਡਲ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ

ਪਟਨਾ : ਜਨਤਾ ਦਲ ਯੂਨਾਈਟਡ (ਜੇ.ਡੀ.ਯੂ.) ਦੇ ਵਿਧਾਇਕ ਹਰੀ ਨਾਰਾਇਣ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਨੇਤਾ ਨੀਤਿਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਨੂੰ ਨਵੇਂ ਸਰਕਾਰ ਵਿਚ ਉਪ ਮੁੱਖ ਮੰਤਰੀ ਬਣਾਉਣ ਦਾ ‘ਸਰਬਸੰਮਤੀ’ ਫੈਸਲਾ ਕੀਤਾ ਗਿਆ ਹੈ। ਹਰੀ ਨਾਰਾਇਣ ਸਿੰਘ ਨੇ ਕਿਹਾ, ‘‘ਮੁੱਖ ਮੰਤਰੀ ਦੇ ਨਿਵਾਸ ’ਤੇ ਹੋਈ ਵਿਧਾਇਕ ਮੰਡਲ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਨਿਸ਼ਾਂਤ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇ।’’

ਉਨ੍ਹਾਂ ਨੇ ਇਹ ਵੀ ਜੋੜਿਆ ਕਿ ਨਿਸ਼ਾਂਤ ਨੂੰ ਅਗਲੇ ਮਹੀਨੇ ਵਿਧਾਨ ਪਰਿਸ਼ਦ ਦਾ ਮੈਂਬਰ ਚੁਣਿਆ ਜਾਵੇਗਾ। ਜੇ.ਡੀ.ਯੂ. ਦੇ ਕਾਰਜਕਾਰੀ ਪ੍ਰਧਾਨ ਸੰਜੇ ਕੁਮਾਰ ਝਾ ਨੇ ਪੁਸ਼ਟੀ ਕੀਤੀ ਕਿ ਨਿਸ਼ਾਂਤ ਐਤਵਾਰ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਹੋਣਗੇ। ਝਾ ਨੇ ਕਿਹਾ, ‘‘ਉਹ ਹਮੇਸ਼ਾਂ ਪਾਰਟੀ ਨਾਲ ਰਹੇ ਹਨ, ਹੁਣ ਉਹ ਸਰਗਰਮ ਤੌਰ ’ਤੇ ਕੰਮ ਸ਼ੁਰੂ ਕਰਨਗੇ।’’ ਇਹ ਫੈਸਲਾ ਬਿਹਾਰ ਦੀ ਰਾਜਨੀਤੀ ਵਿਚ ਨਵਾਂ ਮੋੜ ਲਿਆਉਣ ਵਾਲਾ ਮੰਨਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement