Lok Sabha Elections 2024: ਕਾਂਗਰਸ ਦੀ ਸਾਬਕਾ ਬੁਲਾਰਾ ਰਾਧਿਕਾ ਖੇੜਾ ਤੇ ਅਦਾਕਾਰ ਸ਼ੇਖਰ ਸਮੂਨ ਭਾਜਪਾ 'ਚ ਸ਼ਾਮਲ
Published : May 7, 2024, 1:29 pm IST
Updated : May 7, 2024, 1:29 pm IST
SHARE ARTICLE
Ex-Congress leader Radhika Khera, actor Shekhar Suman join BJP
Ex-Congress leader Radhika Khera, actor Shekhar Suman join BJP

ਕਾਂਗਰਸ ਦੇ ਮੀਡੀਆ ਵਿਭਾਗ ਦੀ ਸਾਬਕਾ ਰਾਸ਼ਟਰੀ ਕੋਆਰਡੀਨੇਟਰ ਖੇੜਾ ਨੇ ਐਤਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ।

Lok Sabha Elections 2024: ਲੋਕ ਸਭਾ ਚੋਣਾਂ ਵਿਚਾਲੇ ਕਾਂਗਰਸ ਦੀ ਸਾਬਕਾ ਆਗੂ ਰਾਧਿਕਾ ਖੇੜਾ ਅਤੇ ਅਦਾਕਾਰ ਸ਼ੇਖਰ ਸੁਮਨ ਭਾਜਪਾ 'ਚ ਸ਼ਾਮਲ ਹੋ ਗਏ। ਕਾਂਗਰਸ ਦੇ ਮੀਡੀਆ ਵਿਭਾਗ ਦੀ ਸਾਬਕਾ ਰਾਸ਼ਟਰੀ ਕੋਆਰਡੀਨੇਟਰ ਖੇੜਾ ਨੇ ਐਤਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜੇ ਅਪਣੇ ਅਸਤੀਫੇ 'ਚ ਖੇੜਾ ਨੇ ਕਿਹਾ ਕਿ ਉਨ੍ਹਾਂ ਨੂੰ ਅਯੁੱਧਿਆ 'ਚ ਰਾਮ ਮੰਦਰ ਦੇ ਦਰਸ਼ਨਾਂ ਨੂੰ ਲੈ ਕੇ ਪਾਰਟੀ ਦੇ ਅੰਦਰੋਂ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਖੇੜਾ ਅਤੇ ਸੁਮਨ ਦੋਵੇਂ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ 'ਚ ਪਾਰਟੀ ਹੈੱਡਕੁਆਰਟਰ 'ਚ ਭਾਜਪਾ 'ਚ ਸ਼ਾਮਲ ਹੋਏ।

 (For more Punjabi news apart from Ex-Congress leader Radhika Khera, actor Shekhar Suman join BJP, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement