ਦਿੱਲੀ 'ਚ ਵੋਟਿੰਗ ਜਾਰੀ, ਜਾਣੋ ਕਿੰਨੇ ਉਮੀਦਵਾਰਾਂ ਦੀ ਕਿਸਮਤ ਹੋਵੇਗੀ ਈਵੀਐਮ 'ਚ ਕੈਦ?
Published : Feb 8, 2020, 11:52 am IST
Updated : Feb 8, 2020, 12:44 pm IST
SHARE ARTICLE
File Photo
File Photo

ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ .........

 ਨਵੀਂ  ਦਿੱਲੀ - ਅਗਲੇ ਪੰਜ ਸਾਲਾਂ ਲਈ ਦਿੱਲੀ ਤੇ ਕਿਸ ਪਾਰਟੀ ਦਾ ਰਾਜ ਹੋਵੇਗਾ ਇਸ ਦਾ ਫ਼ੈਸਲਾ ਅੱਜ ਦਿੱਲੀ ਦੀ ਜਨਤਾ ਨੇ ਵੋਟਾਂ ਰਾਹੀ ਸ਼ੁਰੂ ਕਰ ਦਿੱਤਾ ਹੈ। ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈਆ ਹਨ। ਦਿੱਲੀ ਪੁਲਿਸ ਨੇ ਸਾਵਧਾਨੀ ਦੇ ਉਪਾਅ ਵਜੋਂ ਦਿੱਲੀ ਚੋਣਾਂ ਵਿਚ ਭਾਰੀ ਫੌਜ ਤਾਇਨਾਤ ਕਰ ਦਿੱਤੀ ਹੈ। ਆਸ ਪਾਸ ਦੀਆਂ ਲੱਗਦੀਆਂ ਸਰਹੱਦਾਂ ਉੱਤਰ ਪ੍ਰਦੇਸ਼ ਤੇ ਹਰਿਆਣਾ ਵਿਚ ਵੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

Union Health Minister JP NaddaUnion Health Minister JP Nadda

ਦਿੱਲੀ ਦੇ ਲੋਕਾਂ ਨੂੰ ,ਖ਼ਾਸ ਕਰਕੇ ਮੇਰੇ ਨੌਜਵਾਨ ਭਰਾਵਾਂ ਨੂੰ ਰਿਕਾਰਡ ਤੋੜ ਵੋਟਾਂ ਲਈ ਅਪੀਲ ਕੀਤੀ ਹੈ।  ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਵੀ ਟਵੀਟ ਕਰਕੇ ਦਿੱਲੀ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਦਿੱਲੀ ਦੇ ਭੱਵਿਖ ਦਾ ਫ਼ੈਸਲਾ ਕਰਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰ ਕੇ ਦਿੱਲੀ ਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ "

Manish Singh SisodiaManish Singh Sisodia

ਵੋਟ ਪਾਉਣ ਜ਼ਰੂਰ ਜਾਉ, ਖ਼ਾਸ ਕਰਕੇ ਦਿੱਲੀ ਦੀਆਂ ਔਰਤਾਂ ਨੂੰ ਕਿਹਾ ਕਿ ਜਿਸ ਤਰ੍ਹਾਂ ਤੁਸੀ ਘਰ ਦੀ ਜ਼ਿੰਮੇਵਾਰੀ ਚੁੱਕਦੀਆਂ ਹੋ ਉਸੇ ਤਰ੍ਹਾਂ ਦੇਸ਼ ਅਤੇ  ਦਿੱਲੀ ਦੀ ਜ਼ਿੰਮੇਵਾਰੀ ਤੁਹਾਡੇ ਮੋਢਿਆਂ ਤੇ ਹੈ। ਤੁਸੀ ਵੋਟ ਪਾਉਣ ਜ਼ਰੂਰ ਜਾਉ ਤੇ ਘਰ ਦੇ ਮਰਦਾਂ ਨੂੰ ਵੀ ਨਾਲ ਲੈ ਕੇ ਜਾਉ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਦੀ ਜਨਤਾ ਨੂੰ ਵੀ ਇਸ ਲੋਕਤੰਤਰੀ ਤਿਉਹਾਰ ਤੇ ਮੁਬਾਰਕਾਂ ਦਿੱਤੀਆਂ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement