ਜਲੰਧਰ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਲਗਾਈ ਪਾਬੰਦੀ 
Published : Mar 9, 2022, 1:03 pm IST
Updated : Mar 9, 2022, 1:03 pm IST
SHARE ARTICLE
Deputy Commissioner-cum-District Election Officer Ghanshyam Thori
Deputy Commissioner-cum-District Election Officer Ghanshyam Thori

ਭਲਕੇ ਆਉਣਗੇ ਵਿਧਾਨ ਸਭਾ ਚੋਣਾਂ 2022 ਦੇ ਨਤੀਜੇ , ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦਿਤੀ ਜਾਣਕਾਰੀ 

ਜਲੰਧਰ :  ਭਲਕੇ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ ਅਤੇ ਜਿਥੇ ਸਾਰੀਆਂ ਪਾਰਟੀਆਂ ਵਲੋਂ ਜਿੱਤ ਦੀ ਅਰਦਾਸ ਕੀਤੀ ਜਾ ਰਹੀ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੀ ਚੌਕਸ ਹੈ।

election election

ਇਸ ਦੇ ਮੱਦੇਨਜ਼ਰ ਹੀ ਜਲੰਧਰ ਵਿਖੇ ਪ੍ਰਸ਼ਾਸਨ ਨੇ ਸਿਆਸੀ ਪਾਰਟੀਆਂ ਲਈ ਅਗੇਤੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਪਾਬੰਦੀ ਲਗਾ ਦਿੱਤੀ ਹੈ।

Ghanshyam ThoriGhanshyam Thori

ਇਸ ਲਈ ਚੋਣਾਂ 'ਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement