ਮਾਝੇ ਦੇ ਦਿੱਗਜ਼ ਅਕਾਲੀ ਨੇਤਾ ਤੇ ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ ਕਾਂਗਰਸ ਵਿਚ ਹੋਏ ਸ਼ਾਮਲ
Published : Feb 12, 2022, 2:53 pm IST
Updated : Feb 12, 2022, 2:55 pm IST
SHARE ARTICLE
Former MLA Mirankot joins Congress
Former MLA Mirankot joins Congress

ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕੀਤਾ ਪਾਰਟੀ ਵਿਚ ਸਵਾਗਤ

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੀ  ਨੇੜੇ ਆ ਰਹੀ ਤਰੀਕ ਨੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਸਮੇਂ ਸਿਰਫ ਜਨਤਾ ਹੀ ਉਤਸ਼ਾਹਿਤ ਨਹੀਂ ਸਗੋਂ ਚੰਗਾ ਸਿਆਸੀ ਭਵਿੱਖ ਟਟੋਲਣ ਦੇ ਮੱਦੇਨਜ਼ਰ ਸਿਆਸੀ ਆਗੂ ਵੀ ਦਲ ਬਦਲੀਆਂ ਕਰ ਰਹੇ ਹਨ।

Former MLA Mirankot joins CongressFormer MLA Mirankot joins Congress

ਤਾਜ਼ਾ ਜਾਣਕਾਰੀ ਅਨੁਸਾਰ ਮਾਝੇ ਦੇ ਦਿੱਗਜ਼ ਅਕਾਲੀ ਨੇਤਾ ਤੇ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ, ਸੀਨੀਅਰ ਯੂਥ ਅਕਾਲੀ ਆਗੂ ਸਰਬਜੀਤ ਸਿੰਘ ਸੋਨੂੰ ਜੰਡਿਆਲਾ, ਪਰਮਜੀਤ ਸਿੰਘ ਸਮੁੱਚੀ ਟੀਮ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ।

Former MLA Mirankot joins CongressFormer MLA Mirankot joins Congress

ਦੱਸ ਦੇਈਏ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ। ਇਹ ਸਾਰੀ ਜਾਣਕਾਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਸੋਸ਼ਲ ਮੀਡਿਆ ਪੇਜ 'ਤੇ ਸਾਂਝੀ ਕਰਦਿਆਂ ਇਸ ਬਾਬਤ ਦੱਸਿਆ ਹੈ।

Former MLA Mirankot joins CongressFormer MLA Mirankot joins Congress

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement