ਪੁਲਵਾਮਾ ਹਮਲਾ : ਅਗਲੇ ਹੁਕਮਾਂ ਤੱਕ ਜਾਰੀ ਰਹੇਗਾ ਕਰਫਿਊ, ਇੰਟਰਨੈਟ ਸੇਵਾਵਾਂ ਵੀ ਬੰਦ  
Published : Feb 16, 2019, 12:00 pm IST
Updated : Feb 16, 2019, 12:00 pm IST
SHARE ARTICLE
Curfew in Pulwama
Curfew in Pulwama

ਅਤਿਵਾਦੀਆਂ ਵੱਲੋਂ ਕੀਤੇ ਗਏ ਇਕ ਆਤਮਘਾਤੀ ਹਮਲੇ ਵਿਚ ਸੀਆਰਪੀਐਫ  ਦੇ 44 ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਸ਼ੁੱਕਰਵਾਰ ਨੂੰ ਲਗਾਇਆ ਗਿਆ ਕਰਫਿਊ...

ਜੰਮੂ : ਅਤਿਵਾਦੀਆਂ ਵੱਲੋਂ ਕੀਤੇ ਗਏ ਇਕ ਆਤਮਘਾਤੀ ਹਮਲੇ ਵਿਚ ਸੀਆਰਪੀਐਫ  ਦੇ 44 ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਸ਼ੁੱਕਰਵਾਰ ਨੂੰ ਲਗਾਇਆ ਗਿਆ ਕਰਫਿਊ ਸ਼ਨੀਵਾਰ ਨੂੰ ਵੀ ਜਾਰੀ ਹੈ। ਇਕ ਅਧਿਕਾਰੀ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਕਰਫਿਊ ਜਾਰੀ ਰਹੇਗਾ। ਅਸੀਂ ਕਨੂੰਨ ਅਤੇ ਵਿਵਸਥਾ ਦੀ ਹਾਲਤ ਦੀ ਸਮਿਖਿਅਕ ਕਰਨ ਤੋਂ ਬਾਅਦ ਇਸ ‘ਤੇ ਫੈਸਲਾ ਲੈਣਗੇ। 

Pulwama Road Pulwama Road

ਮੋਬਾਇਲ ਇੰਟਰਨੈਟ ਸੇਵਾ ਵੀ ਸ਼ੁੱਕਰਵਾਰ ਨੂੰ ਬੰਦ ਕਰ ਦਿੱਤੀ ਗਈ ਸੀ ਜੋ ਸ਼ਨੀਵਾਰ ਨੂੰ ਵੀ ਬੰਦ ਹੈ। ਸਮਾਜ ਵਿਰੋਧੀ ਤੱਤਾਂ ਵੱਲੋਂ ਸ਼ਹਿਰ ਵਿਚ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਸੋਸ਼ਲ ਮੀਡੀਆ ‘ਤੇ ਭੜਕਾਊ ਤਸਵੀਰਾਂ ਅਤੇ ਕੁਮੈਂਟਸ ਅਪਲੋਡ ਕਰਕੇ ਹਾਲਤ ਨੂੰ ਅਤੇ ਤਨਾਅ ਭਰਿਆ ਬਣਾਉਣ ਤੋਂ ਰੋਕਣ ਲਈ ਫਿਕਸਡ ਲਾਇਨ ਬਰਾਡਬੈਂਡ ਕੁਨੈਕਸ਼ਨਜ਼ ਦੀ ਸਪੀਡ ਵੀ ਘਟ ਕਰ ਦਿੱਤੀ ਗਈ ਹੈ।

CurfewCurfew

ਸ਼ੁੱਕਰਵਾਰ ਨੂੰ ਕੁਝ ਅਸਮਾਜਕ ਤੱਤਾਂ ਨੇ ਕਸ਼ਮੀਰ ਘਾਟੀ ਦੇ ਰਜਿਸਟਰੇਸ਼ਨ ਨੰਬਰਾਂ ਵਾਲੇ ਕੁਝ ਵਾਹਨਾਂ ਨੂੰ ਅੱਗ ਦੇ ਹਵਾਲੇ ਕਰਨ ਅਤੇ ਹਾਦਸਾਗ੍ਰਸਤ ਕਰਨ  ਤੋਂ ਬਾਅਦ ਕਰਫਿਊ ਲਗਾ ਦਿੱਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement