ਇਕੋ ਸਮੇਂ ਚੋਣਾਂ ਕਰਵਾਉਣ ਬਾਰੇ ਕਮੇਟੀ ਦੀ ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ: ਕੋਵਿੰਦ

By : BIKRAM

Published : Sep 16, 2023, 3:44 pm IST
Updated : Sep 16, 2023, 3:44 pm IST
SHARE ARTICLE
Ramnath Kovind
Ramnath Kovind

2 ਸਤੰਬਰ ਨੂੰ ਬਣਾਈ ਗਈ ਸੀ ਅੱਠ ਮੈਂਬਰੀ ਕਮੇਟੀ

ਭੁਵਨੇਸ਼ਵਰ: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਜੋ ਦੇਸ਼ ਵਿਚ ਇਕੋ ਸਮੇਂ ਚੋਣਾਂ ਕਰਵਾਉਣ ਦੀ ਜਾਂਚ ਕਰਨ ਅਤੇ ਸਿਫ਼ਾਰਸ਼ਾਂ ਕਰਨ ਵਾਲੀ ਉੱਚ ਪੱਧਰੀ ਕਮੇਟੀ ਦੇ ਮੁਖੀ ਹਨ, ਨੇ ਕਿਹਾ ਕਿ ਕਮੇਟੀ ਦੀ ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ।

ਸਰਕਾਰ ਨੇ 2 ਸਤੰਬਰ ਨੂੰ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਪਾਲਿਕਾਵਾਂ ਅਤੇ ਪੰਚਾਇਤਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦੀ ਸੰਭਾਵਨਾ ਦੀ ਘੋਖ ਕਰਨ ਅਤੇ ਸਿਫਾਰਸ਼ ਕਰਨ ਲਈ ਅੱਠ ਮੈਂਬਰੀ ਕਮੇਟੀ ਬਣਾਈ ਸੀ।

ਕੋਵਿੰਦ ਨੇ ਸ਼ਨਿਚਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਕਿਹਾ, ‘‘ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ।’’ ਉਹ ਇਕ ਨਿੱਜੀ ਯੂਨੀਵਰਸਿਟੀ ਦੇ ਕਨਵੋਕੇਸ਼ਨ ’ਚ ਸ਼ਾਮਲ ਹੋਣ ਲਈ ਭੁਵਨੇਸ਼ਵਰ ’ਚ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement