ਨਵਜੋਤ ਸਿੰਘ ਸਿੱਧੂ ਨੇ ਸ਼ਾਇਰਾਨਾ ਅੰਦਾਜ਼ 'ਚ ਆਪਣੇ ਵਿਰੋਧੀਆਂ 'ਤੇ ਕਸਿਆ ਤੰਜ਼

By : JAGDISH

Published : Feb 19, 2026, 4:41 pm IST
Updated : Feb 19, 2026, 4:41 pm IST
SHARE ARTICLE
Navjot Singh Sidhu takes a jibe at his opponents in a poetic style
Navjot Singh Sidhu takes a jibe at his opponents in a poetic style

ਕਿਹਾ : ਜਿਨ੍ਹਾਂ ਦੇ ਲੰਗੋਟ ਫਟੇ ਹੋਏ ਹਨ, ਉਹ ਸਾਡੀ ਪੱਗ ਉਛਾਲਣ 'ਤੇ ਲੱਗੇ ਹਨ

ਅੰਮ੍ਰਿਤਸਰ : ਸਾਬਕਾ ਕ੍ਰਿਕਟਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਆਪਣੇ ਸ਼ਾਇਰਾਨਾ ਅੰਦਾਜ਼ ਨੂੰ ਲੈ ਕੇ ਸੁਰਖੀਆਂ ਵਿੱਚ ਹਨ । ਸਿੱਧੂ ਨੇ ਆਪਣੇ ਸ਼ਾਇਰਾਨਾ ਅੰਦਾਜ਼ ’ਚ ਆਪਣੇ ਵਿਰੋਧੀਆਂ 'ਤੇ ਤੰਜ਼ ਕਸਿਆ ਹੈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਸਿੱਧੂ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ "ਉਹ ਇੱਕ ਸਮੁੰਦਰ ਖੋਜਣ ਤੇ ਸਾਡੀਆਂ ਕਮੀਆਂ ਕੱਢਣ ਵਿੱਚ ਲੱਗੇ ਹੋਏ ਹਨ। ਜਿਨ੍ਹਾਂ ਦੇ ਆਪਣੇ ਲੰਗੋਟ ਫਟੇ ਹੋਏ ਹਨ, ਉਹ ਸਾਡੀ ਪੱਗ ਉਛਾਲਣ ਵਿੱਚ ਲੱਗੇ ਹੋਏ ਹਨ। ਉਹ ਜਾਓ ਯਾਰ!"
ਆਪਣੀਆਂ ਕਮੀਆਂ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਨੂੰ ਸਿੱਧੂ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਕੁਝ ਲੋਕ ਆਪਣੀਆਂ ਕਮੀਆਂ ਨੂੰ ਦੇਖਣ ਦੀ ਬਜਾਏ ਦੂਜਿਆਂ 'ਤੇ ਉਂਗਲ ਚੁੱਕਣ ਵਿੱਚ ਮਸਤ ਰਹਿੰਦੇ ਹਨ। ਸਿੱਧੂ ਦਾ ਇਹ ਵਾਰ ਸਿੱਧੇ ਤੌਰ 'ਤੇ ਵਿਰੋਧੀਆਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਹੈ। ਸਿੱਧੂ ਦੀ ਇਹ ਸ਼ਾਇਰੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement