ਕਾਂਗਰਸ ਪਾਰਟੀ ਨਵਜੋਤ ਸਿੱਧੂ ਦੇ ਨਾਲ ਹੈ : ਪ੍ਰਤਾਪ ਸਿੰਘ ਬਾਜਵਾ 
Published : May 20, 2022, 2:01 pm IST
Updated : May 20, 2022, 2:01 pm IST
SHARE ARTICLE
Congress party is with Navjot Sidhu: Partap Singh Bajwa
Congress party is with Navjot Sidhu: Partap Singh Bajwa

ਕਾਂਗਰਸ ਪਾਰਟੀ ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਅੱਗੇ ਸਿਰ ਝੁਕਾਉਂਦੀ ਹੈ।

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਣਾਈ ਗਈ ਸਜ਼ਾ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

Navjot Sidhu Navjot Sidhu

ਇਸ ਦੇ ਚਲਦੇ ਹੀ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਤੀਕਿਰਿਆ ਦਿਤੀ ਹੈ। ਉਨ੍ਹਾਂ ਨੇ ਇਸ ਬਾਬਤ ਇੱਕ ਟਵੀਟ ਕਰਦਿਆਂ ਹੋਇਆਂ ਸਿੱਧੂ ਦਾ ਸਾਥ ਦੇਣ ਦੀ ਗੱਲ ਆਖੀ ਹੈ।

tweettweet

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਜੋ ਉਨ੍ਹਾਂ ਨੂੰ ਸਜ਼ਾ ਸੁਣਾਉਣ ਵਾਲਾ ਫ਼ੈਸਲਾ ਦਿਤਾ ਗਿਆ ਹੈ, ਕਾਂਗਰਸ ਪਾਰਟੀ ਉਸ ਫ਼ੈਸਲੇ ਅੱਗੇ ਸਿਰ ਝੁਕਾਉਂਦੀ ਹੈ। ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿਚ ਪੰਜਾਬ ਕਾਂਗਰਸ ਅਤੇ ਉਹ ਖੁਦ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਡਟ ਕੇ ਖੜ੍ਹੇ ਰਹਿਣਗੇ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement