ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਕੀਤੀ CM ਭਗਵੰਤ ਮਾਨ ਨਾਲ ਮੁਲਾਕਾਤ
Published : Mar 22, 2022, 3:58 pm IST
Updated : Mar 22, 2022, 3:58 pm IST
SHARE ARTICLE
CM Bhagwant Mann and MLA Labh Singh Ugoke
CM Bhagwant Mann and MLA Labh Singh Ugoke

ਹਲਕੇ ਦੇ ਵਿਕਾਸ ਕਾਰਜ ਸਬੰਧੀ ਕੀਤੀ ਵਿਚਾਰ-ਚਰਚਾ 

ਚੰਡੀਗੜ੍ਹ : ਹਲਕਾ ਭਦੌੜ ਤੋਂ  ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਅੱਜ  ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਦੌਰਾਨ ਉਨ੍ਹਾਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਚਰਚਾ ਕੀਤੀ।

photo photo

ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਵਿਧਾਇਕ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਹਲਕੇ 'ਚ ਕੋਈ ਵੀ ਸਮੱਸਿਆ ਨਹੀਂ ਆਉਣ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement