Punjab News: ਭਾਜਪਾ ਵਲੋਂ ਪੰਜਾਬ ਦੇ 13 ਲੋਕ ਸਭਾ ਹਲਕਿਆਂ 'ਚ ਕੋਆਰਡੀਨੇਟਰ ਨਿਯੁਕਤ
Published : Apr 22, 2024, 4:56 pm IST
Updated : Apr 22, 2024, 4:56 pm IST
SHARE ARTICLE
BJP appoints coordinators in 13 Lok Sabha constituencies of Punjab
BJP appoints coordinators in 13 Lok Sabha constituencies of Punjab

ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ।

Punjab News:  ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਅਪਣੇ ਸੰਗਠਨ ਨੂੰ ਮਜ਼ਬੂਤ ​​ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ ਵਿਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਚੋਣਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਦਫ਼ਤਰੀ ਸਕੱਤਰਾਂ ਨੂੰ ਸਟੇਟ ਸੈੱਲ ਵਿਚ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ। ਇਸ ਤੋਂ ਪਹਿਲਾਂ ਕਿਸਾਨ ਸੈੱਲ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਨ।

Photo

(For more Punjabi news apart from BJP appoints coordinators in 13 Lok Sabha constituencies of Punjab, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement