Punjab News: ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ‘ਚ ਸ਼ਾਮਲ
Published : Apr 23, 2024, 1:45 pm IST
Updated : Apr 23, 2024, 2:38 pm IST
SHARE ARTICLE
Robin Sampla left BJP and joined Aam Aadmi Party
Robin Sampla left BJP and joined Aam Aadmi Party

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

Punjab News: ਜਲੰਧਰ ਲੋਕ ਸਭਾ ਸੀਟ ਸੂਬੇ ਦੀ ਹੌਟ ਸੀਟ ਬਣਦੀ ਜਾ ਰਹੀ ਹੈ, ਕਿਉਂਕਿ ਕਈ ਦਹਾਕਿਆਂ ਤੋਂ ਇਕੋ ਪਾਰਟੀ ਵਿਚ ਰਹਿਣ ਵਾਲੇ ਕਈ ਆਗੂ ਪਾਰਟੀ ਛੱਡ ਕੇ ਵਿਰੋਧੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਵਿਚਾਲੇ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਅਤੇ ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਅੱਜ ‘ਆਪ’ ਵਿਚ ਸ਼ਾਮਲ ਹੋ ਗਏ ਹਨ।

ਜਾਣਕਾਰੀ ਅਨੁਸਾਰ ਰੋਬਿਨ ਸਾਂਪਲਾ ਪਿਛਲੇ ਇਕ ਦਹਾਕੇ ਤੋਂ ਭਾਜਪਾ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੇ ਜਲੰਧਰ ਵਿਚ ਆਪਣੀ ਪਕੜ ਕਾਫੀ ਮਜ਼ਬੂਤ ​​ਬਣਾਈ ਹੋਈ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਰੌਬਿਨ ਸਾਂਪਲਾ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ। ਰੌਬਿਨ ਸਾਂਪਲਾ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਸਨ।  ਰੌਬਿਨ ਸਾਂਪਲਾ ਦੀ ਜੁਆਇਨਿੰਗ ਸਮੇਂ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।

(For more Punjabi news apart from Robin Sampla left BJP and joined Aam Aadmi Party, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement